Har Har Boond Bhaye Har Swami
Har Har Boond Bhaye Har Swami, Hum Chatrik Bilal Bilalati; Mukhwak by Sri Guru Ram Dass Ji Maharaj; documented in Sri Guru Granth Sahib Ji at Ang 668 in Raga Dhanasari.
Hukamnama | ਹਰਿ ਹਰਿ ਬੂੰਦ ਭਏ ਹਰਿ ਸੁਆਮੀ |
Place | Darbar Sri Harmandir Sahib Ji, Amritsar |
Ang | 668 |
Creator | Guru Ram Dass Ji |
Raag | Dhanasari |
Date CE | 07 April 2024 |
Date Nanakshahi | 25 Chet 556 |
English Translation
Dhanasri Mahala- 4 ( Har Har Boond Bhaye Har Swami )
O, True Master! We are like the Chatrik (toad) craving and pining for the life-giving raindrop of the Lord's True Name and are eagerly waiting for the nectar of True Name. May the Lord, through His Grace, bless us with the (drop) nectar of His True Name even for a moment (for the twinkling of an eye) so that we may survive! (1)
I cannot exist without the support of the Lord's True Name even for a moment (even for a night). We feel our life's end has come without the True Name, just as an addict (drug addict) cannot survive even for a short while without being supplied with the drug, and feels half dead without it. (Pause).
Limitless God
O True Lord! You are too deep like an ocean, and we cannot evaluate Your limits or gauge Your depth even to a small extent as You are limitless and beyond our comprehension. O, Lord! You are limitless being greater and Vast than the Greatest power on Earth. You alone know Your Greatness or Vastness and are beyond our reach and comprehension. (2)
O, Lord! Your, saints, who are imbued with Your love and devotion, are always' busy reciting Your True Name as they are immersed in Your True Name fully. The holy saints of the Lord are honored and acclaimed all over the world due to their love and worship of the Lord and have become Great by reciting "' True Name. (3)
The Lord is the True Master Himself and is the devotee also and has made certain set principles or systems for the functioning of the world. O Nanak! I have sought refuge at the lotus feet of the Lord, as the Lord protects His saints Himself through His Grace. (4-5)
Download Hukamnama PDF
Hukamnama in Gurmukhi
ਅਰਥ:
ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ ॥੧॥
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ॥ ਰਹਾਉ ॥
ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀਂ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ ॥੨॥
ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ ॥੩॥
ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ ॥੪॥੫॥
Hukamnama in Hindi
Har Har Boond Bhaye Har Swami
धनासरी महला ४ ॥ हरि हरि बूंद भए हर सुआमी हम चात्रिक बिलल बिललाती ॥ हरि हरि क्रिपा करहु प्रभ अपनी मुख देवहु हर निमखाती ॥१॥ हर बिन रहि न सकउ इक राती ॥ जिउ बिन अमलै अमली मर जाई है तिउ हर बिन हम मर जाती ॥ रहाउ ॥ तुम हरि सरवर अति अगाह हम लहि न सकह अंत माती ॥ तू परै परै अपरंपर सुआमी मित जानहु आपन गाती ॥२॥ हरि के संत जना हरि जपिओ गुर रंगि चलूलै राती ॥ हरि हरि भगत बनी अत सोभा हर जपिओ ऊतम पाती ॥३॥ आपे ठाकुर आपे सेवक आप बनावै भाती ॥ नानक जन तुमरी सरणाई हर राखहु लाज भगाती ॥४॥५॥
अर्थ:
धनासरी महला ४ ॥ हे मेरे स्वामी हरि ! तेरा हरि-नाम स्वाति-बूंद बन गया है और मैं चातक इसका पान करने के लिए तड़प रहा हूँ। हे हरि-प्रभु ! मुझ पर अपनी कृपा करो और एक क्षण भर के लिए मेरे मुँह में हरि-नाम रूपी स्वाति-बूंद डाल दो ॥१॥ हे भाई ! उस हरि के बिना में एक क्षण भर के लिए भी नहीं रह सकता। जैसे नशे के बिना नशा करने वाला व्यक्ति मर जाता है, वैसे ही मैं हरि के बिना मर जाता हूँ॥ रहाउ॥
हे परमेश्वर ! तुम सागर की भांति अत्यन्त गहरे हो और मैं एक क्षण भर के लिए भी तेरा अन्त नहीं पा सकता। हे मेरे स्वामी ! तुम परे से परे और अपंरपार हो, अपनी गति एवं विस्तार तुम स्वयं ही जानते हो।॥ २॥ हरि के संतजनों ने हरि का जाप किया है और वे गुरु के प्रेम के गहरे लाल रंग में मग्न हो गए हैं। हरि की भक्ति से उनकी अत्यंत शोभा हो गई है और हरि का जाप करने से उन्हें उत्तम ख्याति मिली है॥ ३ ॥ परमेश्वर स्वयं ही मालिक है, स्वयं ही सेवक है और वह स्वयं ही भक्ति की विधि बनाता है। हे हरि ! नानक तो तेरी ही शरण में आया है, इसलिए अपने भक्त की लाज रखो ॥ ४॥ ५ ॥