Saturday, October 24, 2026
  • About Us
  • Contact Us
  • Privacy Policy
No Result
View All Result
Sikhizm
  • Sikhism Belief
    • Guru Granth Sahib
    • Body, Mind and Soul
    • Karma, Free Will and Grace
    • Miri-Piri Principle
    • Meat Eating
  • 10 Gurus
    • Guru Nanak Dev Ji
    • Guru Angad Dev Ji
    • Guru Amardas Ji
    • Guru Ramdas Ji
    • Guru Arjan Dev Ji
    • Guru Hargobind Sahib
    • Guru Har Rai Ji
    • Guru Harkrishan Sahib Ji
    • Guru Tegh Bahadur Ji
    • Guru Gobind Singh Ji
  • Gurbani Lyrics
  • Sikh History
    • Sikh Historical Texts
  • Hukamnama
    • Hukamnama PDF
  • Downloads
    • Gurpurab Images
    • Sikh History
    • Biographies
  • Calendar
    • Nanakshahi 2026
    • Gurpurab Dates
    • Sangrand Dates
    • Puranmashi Dates
    • Masya Dates
  • Sikhism Belief
    • Guru Granth Sahib
    • Body, Mind and Soul
    • Karma, Free Will and Grace
    • Miri-Piri Principle
    • Meat Eating
  • 10 Gurus
    • Guru Nanak Dev Ji
    • Guru Angad Dev Ji
    • Guru Amardas Ji
    • Guru Ramdas Ji
    • Guru Arjan Dev Ji
    • Guru Hargobind Sahib
    • Guru Har Rai Ji
    • Guru Harkrishan Sahib Ji
    • Guru Tegh Bahadur Ji
    • Guru Gobind Singh Ji
  • Gurbani Lyrics
  • Sikh History
    • Sikh Historical Texts
  • Hukamnama
    • Hukamnama PDF
  • Downloads
    • Gurpurab Images
    • Sikh History
    • Biographies
  • Calendar
    • Nanakshahi 2026
    • Gurpurab Dates
    • Sangrand Dates
    • Puranmashi Dates
    • Masya Dates
No Result
View All Result
Sikhizm
No Result
View All Result

  Updates
Har Jio Kripa Kare Ta Naam Dhiayiye Jio October 23, 2026
ਇਆਨੜੀਏ ਮਾਨੜਾ ਕਾਇ ਕਰੇਹਿ October 22, 2026
ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ October 21, 2026
Eh Jag Meet Na Dekhio Koi October 20, 2026
ਸੰਤਹੁ ਮਨ ਪਵਨੈ ਸੁਖੁ ਬਨਿਆ October 19, 2026
Man Re Prabh Ki Saran Bichaaro October 18, 2026
Next
Prev
Home Hukamnama

Har Jiyo Tudh No Sadaa Salaahi Pyaare

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥

in Hukamnama, Translation
August 14, 2026
Har Jio Tudh No Sadaa Salaahi Pyaare Hukamnama Darbar Sahib Gurbani Quote Sikhizm
63
SHARES
3.2k
VIEWS
Share on FacebookShare on TwitterWhatsApp Now

Table of Contents

  • 1. Har Jiyo Tudh No Sadaa Salaahi Pyaare
  • 2. English Translation
  • 3. Download Hukamanama PDF
  • 4. Punjabi Translation
  • 5. Hukamnama in Hindi

1. Har Jiyo Tudh No Sadaa Salaahi Pyaare

Hukamnama Darbar Sahib, Amritsar: Har Jio Tudh No Sadaa Salaahi Pyaare Jichar Ghat Antar Hai Saasa; Raag Sorath Mahalla 3rd, Guru Amardas Ji, Ang 601 SGGS.

Hukamnamaਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ
PlaceDarbar Sri Harmandir Sahib Ji, Amritsar
Ang601
CreatorGuru Amar Das Ji
RaagSorath

ਅੱਜ ਦਾ ਹੁਕਮਨਾਮਾ, ਦਰਬਾਰ ਸਾਹਿਬ ਅੰਮ੍ਰਿਤਸਰ
ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥

2. English Translation

Sorath Mahala 3rd ( Har Jio Tudh No Sadaa Salaahi )

O, beloved Lord! I would continue singing Your praises all the time, so long I am alive. (I am breathing with life). In case I forsake Your True Name even for a moment, it appears as if ages (fifty years or more) have gone by (without reciting True Name). O, Brother! We are the fools of the first order (water), but have now been enlightened with the Lord's knowledge through the Guru's guidance. (1)

O, Lord! May You enable Your (slaves) devotees to realize Your secrets (secrets of Nature) O, Lord! I would offer myself as a sacrifice to You and recite Your True Name with complete self-surrender. (Pause)

Brother! We have followed the Guru's Word and have surrendered to the Guru's Message completely, having given up our egoism, thus attaining salvation through the Guru's, teachings (guidance) and leading a life of humility. (lead a life! of humility having deviated from the path of sinful actions). Now our heart is purified through the Guru's Words and the love of the Lord is inculcated in the heart. The person, who is imbued with the love of the Guru, the benefactor of the Guru's Word and teachings, gets immersed in the love of the Lord all the time. (2)

Why such persons, who are blind and deaf due to ignorance of the Guru's Word, have been born in this world, as they have wasted this human life without partaking in the nectar of the Lord's True Name? They are passed through the cycle of births and deaths time and again. The foolish self-willed persons are always engrossed in vicious thoughts and sinful actions like the worms of filth and waste this life in the darkness of ignorance. (3)

O, Brother! The Lord alone guides us on the right path) who after creating this world sustains it also, and there is no other support for us except the Lord. O, Brother! Whatever the Lord Wills, comes to pass, as no one could alter the dictates of the Lord, as predestined by the Lord's Will and one has to accept one's destiny. O, Nanak! I have inculcated the love of the Lord's True Name in my heart as there is none (no other power) else on par with the Lord in Greatness for our support (4-4)

3. Download Hukamanama PDF

Download PDF

4. Punjabi Translation

( Har Jio Tudh No Sadaa Salaahi )

ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।

ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।

ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩।

ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।

5. Hukamnama in Hindi

( Har Jio Tudh No Sadaa Salaahi )

सोरठ महला ३ ॥ हे हरि ! जब तक मेरे शरीर में जीवन सांसें हैं, तब तक मैं सर्वदा तेरी ही महिमा-स्तुति करता रहूँ। हे मेरे स्वामी !
यदि मैं तुझे एक पल एवं क्षण भर के लिए विस्मृत कर दूँ तो मैं इसे पचास वर्ष के बराबर समझता हूँ।
हे भाई ! हम तो हमेशा से ही विमूढ एवं बुद्धिहीन थे लेकिन गुरु के शब्द से हमें ज्ञान का प्रकाश मिल गया है॥ १॥

हे हरि ! तुम स्वयं ही हम जीवों को सुबुद्धि प्रदान करते हो। इसलिए मैं तुझ पर हमेशा ही कुर्बान जाता हूँ और तेरे नाम पर न्यौछावर होता हूँ॥ रहाउ॥
हे भाई ! हम गुरु-शब्द द्वारा ही मोह-माया के प्रति मरे हैं और शब्द द्वारा ही मरकर पुन:जीवित हुए हैं और शब्द के द्वारा ही मुक्ति प्राप्त हुई है।
शब्द से ही मन एवं तन निर्मल हुआ और हरि आकर मन में निवास कर गया है। शब्द रूपी गुरु ही दाता है, जिससे मेरा मन लीन हो गया है और मैं प्रभु में समाया रहता हूँ॥ २॥

जो शब्द के रहस्य को नहीं जानते, वे अन्धे एवं बहरे हैं, फिर वे दुनिया में किसलिए आए हैं ?
उन्होंने हरि रस को प्राप्त नहीं किया एवं यूं ही अपना जीवन व्यर्थ ही गंवा दिया है और फिर बार-बार जन्मते रहते हैं।
ऐसे मूर्ख एवं अज्ञानी मनमुख व्यक्ति विष्टा के ही कीड़े हैं और विष्टा में ही गल-सड़ जाते हैं।॥ ३॥

हे भाई ! ईश्वर स्वयं ही जीवों को पैदा करके उनका पालन-पोषण करता है और सन्मार्ग लगाता है। उसके अलावा दूसरा कोई रचयिता नहीं।
हे भाई ! जो जीवों की किस्मत में आरंभ से ही लिखा हुआ है, उसे कोई भी मिटा नहीं सकता, जो सृजनहार करता है, वही होता है।
नानक का कथन है कि हे भाई ! मन के भीतर प्रभु का नाम निवास कर गया है और उसके सिवाय कोई दूसरा है ही नहीं ॥ ४॥ ४॥

Tags: Guru Amardas Jihukamnamahukamnama darbar sahibhukamnama darbar sahib instagramhukamnama darbar sahib jihukamnama darbar sahib punjabihukamnama darbar sahib sgpchukamnama darbar sahib todayhukamnama darbar sahib today facebookhukamnama darbar sahib today in englishhukamnama darbar sahib today pichukamnama darbar sahib today sgpchukamnama harmandir sahib todayhukamnama in hindihukamnama meaninghukamnama panth khalsahukamnama pdfhukamnama todayRaag SorathSGGS Ang 601

Leave a Reply Cancel reply

Your email address will not be published. Required fields are marked *

Today's Mukhwak Sri Darbar Sahib

Har Jio Kripa Kare Ta Naam Dhiaiye Jio Hukamnama Gurbani Quotes Sikhism Wallpaper
Hukamnama

Har Jio Kripa Kare Ta Naam Dhiayiye Jio

October 23, 2026
0

Har Jio Kirpa Kare Ta Naam Dhiyaayiye Jio Bani Sri Guru Ramdas Ji, Ang 690 of Sri Guru Granth Sahib...

Read moreDetails

Recent Hukamnamas

ਇਆਨੜੀਏ ਮਾਨੜਾ ਕਾਇ ਕਰੇਹਿ

October 22, 2026

ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ

October 21, 2026

Eh Jag Meet Na Dekhio Koi

October 20, 2026

ਸੰਤਹੁ ਮਨ ਪਵਨੈ ਸੁਖੁ ਬਨਿਆ

October 19, 2026

Man Re Prabh Ki Saran Bichaaro

October 18, 2026

Recent Updates

Japji Sahib in Hindi
Nitnem

जपजी साहिब पाठ हिंदी में | Japji Sahib Path in Hindi — Complete 38 Pauris

October 18, 2026
3

Complete Path of Japji Sahib (जपजी साहिब) in Hindi from Sri Guru Granth Sahib with Correct Pronunciation. Most sacred Gurbani...

Read moreDetails
Sangrand October 2026 Wishes | Katak Sangrand | Hukamnama

Sangrand October 2026: Date, Katak Wishes & Hukamnama

October 17, 2026
Katak Mahina Nanakshahi Calendar

Katak Mahina 2026 | Nanakshahi 558 | SGPC Calendar

October 17, 2026
Guru Ramdas Ji Prakash Gurpurab 2026 HD Image Download

Guru Ramdas Ji Prakash Gurpurab 2026 HD Image Download

October 16, 2026
Happy Guru Ramdas Ji Gurpurab 2026 HD Wishes Image

Happy Guru Ramdas Ji Gurpurab 2026 Image Download

October 15, 2026

Next Post
Maai Mere Man Ki Pyas

Maai Mere Man Ki Pyaas

Sikhizm is a Website and Blog delivering Daily Hukamnamah from Sri Darbar Sahib, Harmandir Sahib (Golden Temple, Sri Amritsar Sahib), Translation & Transliteration of Guru Granth Sahib, Gurbani Videos, Facts and Articles on Sikh Faith, Books in PDF Format related to Sikh Religion and Its History.

Latest Downloads

जपजी साहिब पाठ हिंदी में | Japji Sahib Path in Hindi — Complete 38 Pauris

Sangrand October 2026: Date, Katak Wishes & Hukamnama

Guru Ramdas Ji Prakash Gurpurab 2026 HD Image Download

Happy Guru Ramdas Ji Gurpurab 2026 Image Download

Guru Ramdas Ji Parkash Utsav 2026 HD Status Image Download

Latest Posts

Har Kia Katha Kahania Gur Meet Sunaiya

Katak Mahina 2026 | Nanakshahi 558 | SGPC Calendar

ਪਾਠੁ ਪੜਿਓ ਅਰੁ ਬੇਦੁ ਬੀਚਾਰਿਓ

Masya Dates 2026: Amavasya Calendar, ਮੱਸਿਆ ਤਰੀਕਾਂ

Puranmashi Dates 2026 – Purnima Calendar | Nanakshahi 558

Jis Jal Nidh Kaaran Tum Jag Aaye

Join Channel
  • Nanakshahi Calendar
  • Gurpurabs
  • Sangrand
  • Masya Dates
  • Puranmashi

© 2026 Sikhizm

No Result
View All Result
  • Sikhism Belief
    • Guru Granth Sahib
    • Body, Mind and Soul
    • Karma, Free Will and Grace
    • Miri-Piri Principle
    • Meat Eating
  • 10 Gurus
    • Guru Nanak Dev Ji
    • Guru Angad Dev Ji
    • Guru Amardas Ji
    • Guru Ramdas Ji
    • Guru Arjan Dev Ji
    • Guru Hargobind Sahib
    • Guru Har Rai Ji
    • Guru Harkrishan Sahib Ji
    • Guru Tegh Bahadur Ji
    • Guru Gobind Singh Ji
  • Gurbani Lyrics
  • Sikh History
    • Sikh Historical Texts
  • Hukamnama
    • Hukamnama PDF
  • Downloads
    • Gurpurab Images
    • Sikh History
    • Biographies
  • Calendar
    • Nanakshahi 2026
    • Gurpurab Dates
    • Sangrand Dates
    • Puranmashi Dates
    • Masya Dates

© 2026 Sikhizm

This website uses cookies. By continuing to use this website you are giving consent to cookies being used. Visit our Privacy and Cookie Policy.