Jin Tum Bheje Tinhi Bulaaye | ਜਿਨਿ ਤੁਮ ਭੇਜੇ ਤਿਨਹਿ ਬੁਲਾਏ

Jin Tum Bheje Tinhi Bulaaye

Jin Tum Bheje Tinhi Bulaaye, Sukh Sehaj Seti Ghar Aao, is Today’s Hukamnama from Sachkhand Darbar Sri Harmandir Sahib, Amritsar on Dated March 7, 2023. The Creator of Hukam Mukhwak is Guru Arjan Dev Ji and is documented on Ang 678 in Raga Dhanasari.

Hukamnama Jin Tum Bheje Tinhi Bulaaye
Place Darbar Sri Harmandir Sahib Ji, Amritsar
Ang 678
Creator Guru Arjan Dev Ji
Raag Dhanasari
Date CE March 7, 2023
Date Nanakshahi 23 Phagun, 554
Format JPEG, PDF, Text
Translations Punjabi, English, Hindi
Transliterations Hindi
Today's Hukamnama Darbar Sahib, Amritsar
ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ੳੂਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕੁ ਸਚੁ ਵਡਿਆਈ ॥੪॥੪॥੨੮॥

English Translation

Dhanasari Mahala -5 ( Jin Tum Bheje Tinhi Bulaaye )

O, Brother! The Lord, who has sent you to this world, has called you back to (befriend you) Him so that You may realize the secret of His creation through the light of His knowledge, and may rest in peace within Your inner self. Thus, you may remember the Lord in a state of equipoise by singing His Praises, thereby attaining peace, and enjoying the bliss of an eternal kingdom of heaven, which would be everlasting. (1)

Jin Tum Bheje Tinhi Bulaye

O, my friend! Beloved of the Lord! Try to concentrate on yourself and attain peace within, instead of wandering all over the world in confusion. All the vicious thoughts (factors) like sexual desires and anger which are likely to embarrass and perturb you have been cast away by the Lord Himself, and as such all your sufferings have ended. (Pause) The Lord-creator has revealed the truth (before) to you so that your wanderings in the cycle of births and deaths could be ended. Now we hear the unstrung (all-pervasive) music of Nature with joy within us and the Lord has accepted us, having – pardoned our sins. (2)

O, my mind! Let us rest in peace with the support of the Guru’s message with full concentration and steadfastness, without faltering due to our dual-mindedness! Thus, we will be honored throughout the lands and the worlds around us and praised in the Lord’s Presence also, leaving this world with all flying colors, at the end of this life. (3)

O, Nanak! The Lord who has created You in His own way of thinking, with the help of the Guru’s teachings, and now protects you Himself. The Lord’s benefactor has made you wonder and surprised you by uniting you with the True Master, thus revealing the secret of His Nature to you. But this has been made possible through the Grace and Greatness of the Lord Himself. (4-4-28)

Download Hukamnama PDF

Download PDF

Hukamnama Meaning in Punjabi

Jin Tum Bheje Tinhi Bulaaye

(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥

ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ॥ ਰਹਾਉ ॥ (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੇ ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ। ਖਸਮ-ਪ੍ਰਭੂ ਨੇ ਉਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ॥੨॥

(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ ॥੩॥ ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਹੇ ਨਾਨਕ ਜੀ! ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ॥੪॥੪॥੨੮॥

Today's Hukamnama in Hindi
धनासरी महला ५ ॥ जिन तुम भेजे तिनहि बुलाए सुख सहज सेती घर आओ ॥ अनद मंगल गुन गाओ सहज धुन निहचल राज कमाओ ॥१॥ तुम घर आवहो मेरे मीत ॥ तुमरे दोखी हर आप निवारे अपदा भई बितीत ॥ रहाओ ॥ प्रगट कीने प्रभ करनेहारे नासन भाजन थाके ॥ घर मंगल वाजहि नित वाजे अपुनै खसम निवाजे ॥२॥ असथिर रहहो डोलहो मत कबहू गुर कै बचन अधार ॥ जै जै कार सगल भू मंडल मुख ऊजल दरबार ॥३॥ जिन के जीअ तिनै ही फेरे आपे भया सहाई ॥ अचरज कीया करनैहारै नानक सच वडियाई ॥४॥४॥२८॥

Hukamnama Meaning in Hindi

Jin Tum Bheje Tinhi Bulaaye..

धनासरी महला ५ ॥ जिस परमात्मा ने तुझे दुनिया में भेजा है, उसने ही अब तुझे वापिस बुला लिया है। अंतः सुख एवं आनंदपूर्वक अपने मूल घर (परमात्मा के चरणों) में वापिस आ जाओ। आनंदपूर्वक मधुर ध्वनि में प्रभु-महिमा के मंगल गीत गायन करो और इस शरीर रूपी नगरी पर अटल राज करो॥ १॥

हे मेरे मित्र ! तुम अपने मूल घर में वापिस आ जाओ। तुम्हारे वैरियों-कामवासना, क्रोध, लालच, मोह एवं अहंकार को भगवान ने स्वयं ही तुझसे दूर कर दिया है तथा तेरी विपत्ति का समय अब बीत गया है॥ रहाउ ॥ रचयिता प्रभु ने तुझे दुनिया में लोकप्रिय कर दिया है और अब तेरी भाग-दौड़ खत्म हो गई है। अब तेरे घर में नित्य ही खुशी की अनहद ध्वनियों वाले बाजे बजते रहते हैं और तेरे अपने मालिक ने तुझे सत्कृत किया है॥ २॥

गुरु की वाणी के आधार पर स्थिर होकर रहो और कभी भी विचलित मत होना। सारा जगत तेरी जय-जयकार करेगा और तूं उज्ज्वल मुख से प्रभु के दरबार में सम्मानपूर्वक जाएगा॥ ३॥

जिसने ये जीव उत्पन्न किए हैं, उसने ही इन्हें भटका कर फिर से सन्मार्ग लगाया है और वह स्वयं ही इनका सहायक बन गया है। हे नानक ! रचयिता प्रभु ने एक अदभुत लीला रची है और उसकी बड़ाई सदैव सत्य है॥ ४॥ ४॥ २८॥

Relevant Entries

Next Post

Leave a Reply

Your email address will not be published. Required fields are marked *

Today's Hukamnama

Recent Hukamnamas

Recent Downloads