Kis Hau Jachi Kis Aradhi

Kis Hau Jachi Kis Aradhi

Kis Hau Jachi Kis Aradhi, Ja Sabh Ko Kita Hosi Bani authored by Sri Guru Arjan Dev Ji,  documented on Ang 608 of Sri Guru Granth Sahib Ji under Raga Sorath.

Hukamnama Mohe Maskeen Prabh Naam Adhaar
Place Darbar Sri Harmandir Sahib Ji, Amritsar
Ang 608
Creator Guru Arjan Dev Ji
Raag Sorath
Date CE May 1, 2023
Date Nanakshahi 18 Vaisakh, 555
Format JPEG, PDF, Text
Translations Punjabi, English, Hindi
Transliterations Punjabi, English, Hindi
Hukamnama Darbar Sahib, Amritsar
ਸੋਰਠਿ ਮਹਲਾ ੫ ਘਰੁ ੧ ਤਿਤੁਕੇ    ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥ {ਪੰਨਾ 608}

Download Hukmannama PDF

Download PDF

Hukamnama Translation:

Poetic Transcreation

Sorath V Score 1
(Triptychs)
There is but One God.
He is realized through the grace of the True Guru.

( Kis Hau Jachi Kis Aradhi… )
Whom shall I supplicate, pray to whom when it is all Your creation?
Whosoever appears big and bountiful
Is subject to dust in submission.
The Fearless, Formless, Shatterer of Fear,
Provider of peace with nine treasures for dispensation. (1)

Lord! When You bestow I’m quenched.
Why should I implore the poor human being?
Why must on anyone else I depend? Refrain
He who meditates, everything attains, all his hunger are lost.
The Lord bestows on him the riches
Which he can never exhaust.
He is in bliss, lives in peace,
His relationship with the True Guru as fast. (2)

Man, repeat the Name, meditate on Name,
Day and night on the Name discourse.
Listening to the sermon of the holy,
None else should you take recourse.
Those on whom the Lord is gracious,
Their faith they must in the Holy Word repose. (3)

Who can ever evaluate You? You are the Lord Compassionate!
Everything happens as You please,
We are the children from the poor estate.
Nanak is Your slave, pray, take care of me,
The way a father would do his son in grace (4) 1

Mukhwak in Punjabi

[ Kis Hau Jachi Kis Aradhi ]

 ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ?ਰਹਾਉ।

ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ। ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ।੧।

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ। ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ। ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ।੨।

ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ। ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ। (ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ।੩।

ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ। ਹੇ ਗੋਪਾਲ ਪ੍ਰਭੂ! ਸਾਡੀ ਜੀਵਾਂ ਦੀ ਕੀਹ ਪਾਂਇਆਂ ਹੈਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ। ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ।੪।੧।

Hukamnama in Hindi

[ Kis Hau Jachi Kis Aradhi ]

सोरठ महला ५ घरु १ तितुके ईश्वर एक है, जिसे सतगुरु की कृपा से पाया जा सकता है।

जब सब जीवों को ईश्वर ने ही पैदा किया हुआ है तो फिर उसके अलावा मैं किससे मॉगूं? किसकी आराधना करूँ ? जो कोई बड़े से बड़ा आदमी दिखाई देता है, वह भी आखिरकार मिट्टी में ही मिल जाता है। वह निरंकार निर्भय है, संसार के जन्म-मरण के बंधन मिटाने वाला है और वह स्वयं ही सर्वसुख एवं नवनिधियाँ देता है॥ १॥

हे श्रीहरि ! जब तेरे दिए हुए दान से मैं तृप्त हो जाता हूँ तो फिर मैं मनुष्य बेचारे की क्यों तारीफ करूँ ? मुझे उस पर निर्भर होने की क्या आवश्यकता है?॥ रहाउ॥ जिसने भी भगवान का ध्यान किया है, विश्व का सब कुछ उसका हो गया है और भगवान ने उसकी तमाम भूख निवृत्त कर दी है। सुखों के दाता प्रभु ने ऐसा धन दिया है, जो कदापि खत्म नहीं होता। सतिगुरु ने मुझे उससे मिला दिया है, अब मैं बड़ा आनंदित हूँ और सहज सुख में लीन रहता हूँ॥ २॥

हे मेरे मन ! नाम का भजन कर, नाम की आराधना कर और प्रतिदिन नाम का ही बखान कर। साधु-संतों का ध्यानपूर्वक उपदेश सुनकर मृत्यु का तमाम भय दूर हो गया है। जिन पर मेरा प्रभु कृपालु हुआ है, उसने गुरु की वाणी में वृति लगा ली है ॥ ३॥

हे प्रभु ! तेरा मूल्यांकन कौन कर सकता है, जबकि तू तो सब जीवों पर दयालु है। हे परमपिता ! विश्व में सबकुछ तेरा किया ही होता है, हम जीव क्या करने में समर्थ हैं? हे ईश्वर ! नानक तेरा ही दास है, उसकी इस तरह रक्षा कर, जैसे पिता अपने पुत्र पर कृपालु होता है॥ ४॥ १॥

Relevant Entries

Next Post

Today's Hukamnama

Recent Hukamnamas

Recent Downloads