Rajan Meh Raja Urjhayo

Rajan Meh Raja Urjhayo

Mukhwak Mahala 5th “Rajan Meh Raja Urjhayo, Manan Meh Abhimani” Ang 619.

The fifth Guru Arjan Dev Ji, composed a beautiful Shabad in Raag Sorath that highlights the human tendency to become absorbed in various worldly pursuits, whether it be power, ego, greed, addiction, or knowledge. However, the truly enlightened soul is one who is absorbed in the love of the Divine. By serving the True Guru and singing the praises of the Lord, one can become a true slave to the Almighty. Ultimately, the goal is to quench one’s thirst for a glimpse of the Lord and meet the Inner-Knower.

Hukamnama ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ
Place Darbar Sri Harmandir Sahib Ji, Amritsar
Ang 613
Creator Guru Arjan Dev Ji
Raag Sorath
Date CE February 21, 2023
Date Nanakshahi 9 Phagun, 554
Format JPEG, PDF, Text
Translations Punjabi, English, Hindi
Transliterations Punjabi, English, Hindi

ਰਾਜਨ ਮਹਿ ਰਾਜਾ ਉਰਝਾਇਓ

Hukamnama Darbar Sahib, Amritsar
ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥

Translation in English

Sorath Mahala – 5th ( Rajan Meh Raja Urjhayo… )

The learned persons are immersed in the love of the Lord, just as the king is engrossed in the problems of the kingdom, or the egoistic person is involved in his egoism and the greedy person is always engrossed in the love of wealth or worldly possessions. (1)

The beloved devotees of the Lord are always perceiving the Lord within (close by) by serving the Guru and are satiated only by singing the praises of the Lord. (Pause)

The holy saints are imbued with the love of the True Master just as the drug addict is attached to the drugs, or the land lover is interested in his land and the child is keenly in love with milk. (2)

The Lord’s devotee is immersed in singing the praises of the Lord just as a student is engrossed in his studies and the eyes are satisfied by seeing beauty only or the tongue is in the love of sweet or delicious things. (3)

O Nanak! The Lord enables us to satiate our hunger for various things just as the hungry person is keenly interested in food. Similarly, those persons, who are keen to have a glimpse of the Lord, are enabled to unite with the omniscient Lord. (4-5-16)

Meaning in Hindi

सोरठ महला ५ ॥
जैसे राजा राज्य के कार्यों में ही फॅसा रहता है, जैसे अभिमानी पुरुष अभिमान में ही फॅसा रहता है,
जैसे लोभी पुरुष लोभ में ही मुग्ध रहता है, वैसे ही ज्ञानी पुरुष भगवान के रंग में लीन रहता है॥ १॥

भक्त को तो यही भला लगता है कि
वह निकट ही दर्शन करके सतगुरु की सेवा करता रहे और भगवान का भजन करके ही तृप्त होता है।रहाउ ॥

नशे करने वाला पुरुष मादक पदार्थों में ही लीन रहता है और भूस्वामी का अपनी भूमि की वृद्धि से प्रेम है।
जैसे छोटे बालक का दूध से लगाव है, वैसे ही संतजन प्रभु से अत्याधिक प्रेम करते हैं।॥ २॥

विद्वान पुरुष विद्या के अध्ययन में ही मग्न रहता है और आँखें सौन्दर्य रूप देख-देखकर सुख की अनुभूति करती हैं।
जैसे जीभ विभिन्न स्वादों में मस्त रहती है, वैसे ही भक्त भगवान का गुणगान करने में लीन रहता है॥ ३॥

वह समस्त हृदयों का स्वामी जैसी मनुष्य की भूख-अभिलाषा है, वैसी ही वह इच्छा पूरी करने वाला है।
नानक को तो प्रभु-दर्शनों की तीव्र अभिलाषा थी और अंतर्यामी प्रभु उसे मिल गया है॥ ४॥ ५॥ १६॥

Download Hukamnama PDF

Download PDF

Punjabi Translation

ਸੋਰਠਿ ਪੰਜਵੀਂ ਪਾਤਿਸ਼ਾਹੀ ॥

ਜਿਸ ਤਰ੍ਹਾਂ ਪਾਤਿਸ਼ਾਹ, ਪਾਤਿਸ਼ਾਹੀ ਧੰਦਿਆਂ ਵਿੱਚ ਫਾਬਾ ਹੋਇਆ ਹੈ, ਜਿਸ ਤਰ੍ਹਾਂ ਹੰਕਾਰੀ ਪੁਰਸ਼ ਹੰਕਾਰ ਅੰਦਰ,
ਅਤੇ ਜਿਸ ਤਰ੍ਹਾਂ ਇਕ ਲਾਲਚੀ ਬੰਦਾ ਲਾਲਚ ਵਿੱਚ ਮੋਹਿਤ ਹੋਇਆ ਹੋਇਆ ਹੈ, ਏਸ ਤਰ੍ਹਾਂ ਹੀ ਬ੍ਰਹਮਬੇਤਾ (ਗਿਆਨਵਾਨ) ਪ੍ਰਭੂ ਦੀ ਪ੍ਰੀਤ ਅੰਦਰ ਲੀਨ ਹੈ ॥

ਇਹੋ ਕੁੱਛ ਹੀ ਪ੍ਰਭੂ ਦੇ ਗੋਲੇ ਨੂੰ ਫਬਦਾ ਹੈ ॥
ਸਾਈਂ ਨੂੰ ਨੇੜੇ ਵੇਖ ਕੇ ਉਹ ਸੱਚੇ ਗੁਰਾਂ ਦੀ ਚਾਕਰੀ ਕਮਾਉਂਦਾ ਹੈ ਅਤੇ ਸੁਆਮੀ ਦੀ ਸਿਫ਼ਤ ਸ਼ਲਾਘਾ ਨਾਲ ਅਨੰਦ-ਪ੍ਰਸੰਨ ਹੁੰਦਾ ਹੈ ॥ ਠਹਿਰਾਉ ॥

ਇਕ ਨਸ਼ਈ, ਨਸ਼ੀਲੀਆਂ ਵਾਸਤੂਆਂ ਨਾਲ ਜੁੜਿਆ ਹੋਇਆ ਹੈ ਅਤੇ ਜ਼ਿਮੀਦਾਰ ਨੂੰ ਜ਼ਮੀਨ ਨਾਲ ਪ੍ਰੇਮ ਹੈ ॥
ਦੁੱਧ ਨਾਲ ਬਾਲਕ ਜੁੜਿਆ ਹੋਇਆ ਹੈ ॥ ਏਸੇ ਤਰ੍ਹਾਂ ਹੀ ਹੈ ਸਾਧੂ, ਪ੍ਰਭੂ ਦਾ ਆਸ਼ਕ ॥

ਇਲਮ ਅੰਦਰ ਵਿਦਵਾਨ ਸਮਾਇਆ ਹੋਇਆ ਹੈ ਅਤੇ ਅੱਖੀਆਂ ਵੇਖ ਕੇ ਖੁਸ਼ ਹੁੰਦੀਆਂ ਹਨ ॥
ਜਿਸ ਤਰ੍ਹਾਂ ਜੀਭ੍ਹ ਸੁਆਦਾਂ ਵਿੱਚ ਲੁਭਾਇਮਾਨ ਹੈ, ਉਸੇ ਤਰ੍ਹਾਂ ਹੀ ਰੱਬ ਦਾ ਬੰਦਾ ਰੱਬ ਦੀ ਮਹਿਮਾ ਗਾਇਨ ਕਰਨ ਵਿੱਚ ਤੀਬਰ ਰੁਚੀ ਰੱਖਦਾ ਹੈ ॥

ਜੇਹੋ ਜੇਹੀ ਖੁਦਿਆ (ਖਾਹਿਸ਼) ਹੈ, ਉਹੋ ਜੇਹੀ ਹੀ ਉਹ ਪੂਰੀ ਕਰਨ ਵਾਲਾ ਹੈ ॥ ਉਹ ਸਾਰਿਆਂ ਦਿਲਾਂ ਦਾ ਮਾਲਕ ਹੈ ॥
ਨਾਨਕ ਨੂੰ ਸਾਹਿਬ ਦੇ ਦੀਦਾਰ ਦੀ ਤ੍ਰੇਹ (ਖਿੱਚ) ਹੈ, ਅਤੇ ਦਿਲਾਂ ਦੀਆਂ ਜਾਨਣਹਾਰ ਮਾਲਕ ਉਸ ਨੂੰ ਮਿਲ ਪਿਆ ਹੈ ॥

Relevant Entries

Next Post

Leave a Reply

Your email address will not be published. Required fields are marked *

Today's Hukamnama

Recent Hukamnamas

Recent Downloads