• About Us
  • Contact Us
  • Privacy Policy
No Result
View All Result
Sikhizm
  • Sikhism Belief
    • Guru Granth Sahib
    • Body, Mind and Soul
    • Karma, Free Will and Grace
    • Miri-Piri Principle
    • Meat Eating
  • 10 Gurus
    • Guru Nanak Dev Ji
    • Guru Angad Dev Ji
    • Guru Amardas Ji
    • Guru Ramdas Ji
    • Guru Arjan Dev Ji
    • Guru Hargobind Sahib
    • Guru Har Rai Ji
    • Guru Harkrishan Sahib Ji
    • Guru Tegh Bahadur Ji
    • Guru Gobind Singh Ji
  • Gurbani Lyrics
  • Sikh History
  • Hukamnama
    • Hukamnama PDF
  • Downloads
    • Gurpurab Images
    • Sikh History
    • Biographies
  • Calendar
    • Nanakshahi 2025
    • Gurpurab Dates
    • Sangrand Dates
    • Puranmashi Dates
    • Masya Dates
  • Sikhism Belief
    • Guru Granth Sahib
    • Body, Mind and Soul
    • Karma, Free Will and Grace
    • Miri-Piri Principle
    • Meat Eating
  • 10 Gurus
    • Guru Nanak Dev Ji
    • Guru Angad Dev Ji
    • Guru Amardas Ji
    • Guru Ramdas Ji
    • Guru Arjan Dev Ji
    • Guru Hargobind Sahib
    • Guru Har Rai Ji
    • Guru Harkrishan Sahib Ji
    • Guru Tegh Bahadur Ji
    • Guru Gobind Singh Ji
  • Gurbani Lyrics
  • Sikh History
  • Hukamnama
    • Hukamnama PDF
  • Downloads
    • Gurpurab Images
    • Sikh History
    • Biographies
  • Calendar
    • Nanakshahi 2025
    • Gurpurab Dates
    • Sangrand Dates
    • Puranmashi Dates
    • Masya Dates
No Result
View All Result
Sikhizm
No Result
View All Result
Home Hukamnama

Maie Baap Ko Beta Nika, Sasurai Chatur Jawai

ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥

August 30, 2025
in Hukamnama, Translation
Maie Baap Ko Beta Nika Gurbani Quote Sikhism Wallpaper HD
46
SHARES
2.3k
VIEWS
Share on FacebookShare on TwitterWhatsApp Now

Maie Baap Ko Beta Nika

Hukamnama Darbar Sahib, Amritsar: Maie Baap Ko Beta Nika, Sasurai Chatur Jawai; Raag Sorath Mahalla 1st, Sri Guru Nanak Sahib Ji, Ang 596 SGGS.

HukamnamaMaie Baap Ko Beta Nika
PlaceDarbar Sri Harmandir Sahib Ji, Amritsar
Ang596
CreatorGuru Nanak Sahib Ji
RaagSorath

ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ

ਅੱਜ ਦਾ ਹੁਕਮਨਾਮਾ, ਦਰਬਾਰ ਸਾਹਿਬ ਅੰਮ੍ਰਿਤਸਰ
ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥ ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥

Punjabi Translation English Translation Hindi Translation

English Translation

Sorath Mahala Pehla Choutuke ( Maie Baap Ko Beta Nika, Sasurai Chatur Jawai )

Someone, who was the dutiful and beautiful son of his parents, a clever and wise son-in-law of his in-laws, or a darling brother of his brothers, finally faces death (one day) as per the Lord's Will. He was taken away soon to the cremation ground leaving all the amassed wealth, which he had considered his own, now belonging to someone else in a moment (after death). This faithless person had neither recited True Name, nor visited holy places of pilgrimage for taking bath, nor had given alms to the poor, without having performed any virtuous deeds, now lies in dust and the once beautiful body mingles with dust. (1)

My mind has realized the value and efficacy of the Lord's True Name and I have started reciting it, which would be helpful here and hereafter (in this world and the next). I have offered myself as a sacrifice to the Guru, having fallen at His lotus feet, who has blessed me with the right guidance and teachings (to recite True Name). (Pause)

The self-willed persons, due to their love for worldly falsehood, have engrossed their minds in worldly pleasures and are always involved in wrangles against the holy saints as such the faithless person is always interested in finding ways and means to earn more money (during the day and night) all the time. He never engages himself in the recitation of True Name and finally dies engrossed in the poison of vicious and sinful actions. Such a person is always involved in the love of crude and impolite language, thus wasting his time in fruitless talk, without appreciating and understanding the Gurus' Word (Message). Such a faithless person gets dishonored due to his sinful actions, without enjoying the bliss of the Lord's love or True Name, and never engages himself in singing the praises of the Lord either. (2)

He has never partaken the nectar of True Name and light of knowledge in the company of holy saints, thus his speech is crude and unpleasant. He considers his body, mind, and wealth as his own, and not a blessing of the Lord, as such he is not aware of the Lord's Abode or Presence. O, Brother! When he treads the darkened path of Yama, due to lack of knowledge, he does not see anything clearly including the Lord's Presence (or door), and is brought in chains at the gates of the Yama and is not offered a good seat either in the Lord's court, as he reaps the reward of his actions. (3)

If such a self-willed (faithless) person is blessed with the Grace of the Lord, then only I may see with my own eyes His beauty or wisdom, as nothing else could be stated. Then such a person listens to the Guru's message with his ears and sings the praises of the Lord thus teaching the love of the nectar of True Name in his heart. O Nanak! The Lord, who is formless, fearless, with hostility to none, is perceived as present in all beings, but our doubts and whimsical beliefs cannot be eliminated without the Guru's guidance. Through the Grace of the Guru, we get the boon of reciting True Name, thus getting the chance of partaking in the nectar of True Name by ridding ourselves of dual-mindedness. (4-3)

Download Hukamanama PDF

DOWNLOAD PDF

Punjabi Translation

( Maie Baap Ko Beta Nika, Sasurai Chatur Jawai )

ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ, ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉਸ ਨੇ ਘਰ ਬਾਰ (ਸਭ ਕੁਝ) ਛੱਡ ਦਿੱਤਾ, ਇਕ ਪਲਕ ਵਿਚ ਸਭ ਕੁਝ ਓਪਰਾ ਹੋ ਗਿਆ। ਆਪਣੇ ਮਨ ਦੇ ਪਿੱਛੇ ਹੀ ਤੁਰਨ ਵਾਲੇ ਬੰਦੇ ਨੇ ਨਾਹ ਨਾਮ ਜਪਿਆ ਨਾਹ ਸੇਵਾ ਕੀਤੀ ਅਤੇ ਨਾਹ ਪਵਿਤ੍ਰ ਆਚਰਨ ਬਣਾਇਆ। ਇਸ ਮਨੁੱਖਾ ਸਰੀਰ ਦੀ ਰਾਹੀਂ ਖੇਹ-ਖ਼ੁਆਰੀ ਹੀ ਕਰਦਾ ਰਿਹਾ।੧।

ਜਿਸ ਮਨੁੱਖ ਦਾ ਮਨ ਗੁਰੂ ਦੇ ਉਪਦੇਸ਼ ਵਿਚ ਪਤੀਜਦਾ ਹੈ ਉਹ ਪਰਮਾਤਮਾ ਦੇ ਨਾਮ ਨੂੰ ਅਸਲ ਮਿਤ੍ਰ ਸਮਝਦਾ ਹੈ। ਮੈਂ ਤਾਂ ਗੁਰੂ ਦੇ ਪੈਰੀਂ ਲੱਗਦਾ ਹਾਂ, ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਨੇ ਇਹ ਸੱਚੀ ਮਤਿ ਦਿੱਤੀ ਹੈ (ਕਿ ਪਰਮਾਤਮਾ ਹੀ ਅਸਲ ਮਿਤ੍ਰ ਹੈ) ।੧।

ਮਨਮੁਖ ਦਾ ਮਨ ਜਗਤ ਨਾਲ ਝੂਠੇ ਪਿਆਰ ਵਿਚ ਪ੍ਰੋਇਆ ਰਹਿੰਦਾ ਹੈ, ਸੰਤ ਜਨਾਂ ਨਾਲ ਉਹ ਝਗੜਾ ਖੜਾ ਕਰੀ ਰੱਖਦਾ ਹੈ। ਮਾਇਆ (ਦੇ ਮੋਹ) ਵਿਚ ਮਸਤ ਉਹ ਦਿਨ ਰਾਤ ਮਾਇਆ ਦਾ ਰਾਹ ਹੀ ਤੱਕਦਾ ਰਹਿੰਦਾ ਹੈ, ਪਰਮਾਤਮਾ ਦਾ ਨਾਮ ਕਦੇ ਨਹੀਂ ਸਿਮਰਦਾ, ਇਸ ਤਰ੍ਹਾਂ (ਮਾਇਆ ਦੇ ਮੋਹ ਦੀ) ਜ਼ਹਿਰ ਖਾ ਖਾ ਕੇ ਆਤਮਕ ਮੌਤੇ ਮਰ ਜਾਂਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਗੰਦੇ ਗੀਤਾਂ (ਗਾਵਣ ਸੁਣਨ) ਵਿਚ ਮਸਤ ਰਹਿੰਦਾ ਹੈ, ਗੰਦੇ ਗੀਤ ਨਾਲ ਹੀ ਹਿਤ ਕਰਦਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਵਿਚ ਉਸ ਦੀ ਸੁਰਤਿ ਨਹੀਂ ਲੱਗਦੀ। ਨਾਹ ਉਹ ਪਰਮਾਤਮਾ ਦੇ ਪਿਆਰ ਵਿਚ ਰੰਗੀਜਦਾ ਹੈ, ਨਾਹ ਉਸ ਨੂੰ ਨਾਮ-ਰਸ ਵਿਚ ਖਿੱਚ ਪੈਂਦੀ ਹੈ। ਮਨਮੁਖ ਇਸੇ ਤਰ੍ਹਾਂ ਆਪਣੀ ਇੱਜ਼ਤ ਗਵਾ ਲੈਂਦਾ ਹੈ।੨।

ਸਾਧ ਸੰਗਤਿ ਵਿਚ ਜਾ ਕੇ ਮਨਮੁਖ ਆਤਮਕ ਅਡੋਲਤਾ ਦਾ ਆਨੰਦ ਕਦੇ ਨਹੀਂ ਮਾਣਦਾ, ਉਸ ਦੀ ਜੀਭ ਨੂੰ ਨਾਮ ਜਪਣ ਦਾ ਸੁਆਦ ਕਦੇ ਰਤਾ ਭੀ ਨਹੀਂ ਆਉਂਦਾ। ਮਨਮੁਖ ਆਪਣੇ ਮਨ ਨੂੰ ਤਨ ਨੂੰ ਧਨ ਨੂੰ ਹੀ ਆਪਣਾ ਸਮਝੀ ਬੈਠਦਾ ਹੈ, ਪਰਮਾਤਮਾ ਦੇ ਦਰ ਦੀ ਉਸ ਨੂੰ ਕੋਈ ਖ਼ਬਰ-ਸੂਝ ਨਹੀਂ ਪੈਂਦੀ। ਮਨਮੁਖ ਅੰਨ੍ਹਾ (ਜੀਵਨ ਸਫ਼ਰ ਵਿਚ) ਅੱਖਾਂ ਮੀਟ ਕੇ ਹੀ ਤੁਰਿਆ ਜਾਂਦਾ ਹੈ, ਹੇ ਭਾਈ! ਪਰਮਾਤਮਾ ਦਾ ਘਰ ਪਰਮਾਤਮਾ ਦਾ ਦਰ ਉਸ ਨੂੰ ਕਦੇ ਦਿੱਸਦਾ ਹੀ ਨਹੀਂ। ਆਖ਼ਰ ਆਪਣੇ ਕੀਤੇ ਦਾ ਇਹ ਨਫ਼ਾ ਖੱਟਦਾ ਹੈ ਕਿ ਜਮਰਾਜ ਦੇ ਬੂਹੇ ਤੇ ਬੱਝਾ ਹੋਇਆ (ਚੋਟਾਂ ਖਾਂਦਾ ਹੈ, ਇਸ ਸਜ਼ਾ ਤੋਂ ਬਚਣ ਲਈ) ਉਸ ਨੂੰ ਕੋਈ ਸਹਾਰਾ ਨਹੀਂ ਲੱਭਦਾ।੩।

(ਪਰ ਅਸਾਂ ਜੀਵਾਂ ਦੇ ਕੀਹ ਵੱਸ?) ਜੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰੇ ਤਾਂ ਹੀ ਮੈਂ ਉਸ ਨੂੰ ਅੱਖਾਂ ਨਾਲ ਵੇਖ ਸਕਦਾ ਹਾਂ, ਉਸ ਦੇ ਗੁਣਾਂ ਦਾ ਬਿਆਨ ਨਹੀਂ ਕੀਤਾ ਜਾ ਸਕਦਾ। (ਉਸ ਦੀ ਮੇਹਰ ਹੋਵੇ ਤਾਂ ਹੀ) ਕੰਨਾਂ ਨਾਲ ਉਸ ਦੀ ਸਿਫ਼ਤਿ-ਸਾਲਾਹ ਸੁਣ ਸੁਣ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ ਸਿਫ਼ਤਿ-ਸਾਲਾਹ ਮੈਂ ਕਰ ਸਕਦਾ ਹਾਂ, ਤੇ ਅਟੱਲ ਆਤਮਕ ਜੀਵਨ ਦੇਣ ਵਾਲਾ ਉਸ ਦਾ ਨਾਮ ਹਿਰਦੇ ਵਿਚ ਵਸਾ ਸਕਦਾ ਹਾਂ।

ਹੇ ਨਾਨਕ! ਪ੍ਰਭੂ ਨਿਰਭਉ ਹੈ ਨਿਰ-ਆਕਾਰ ਹੈ ਨਿਰਵੈਰ ਹੈ ਉਸ ਦੀ ਜੋਤਿ ਸਾਰੇ ਜਗਤ ਵਿਚ ਪੂਰਨ ਤੌਰ ਤੇ ਵਿਆਪਕ ਹੈ, ਉਸ ਦੇ ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਟਿਕਿਆਂ ਹੀ ਆਦਰ ਮਿਲਦਾ ਹੈ, ਪਰ ਗੁਰੂ ਦੀ ਸ਼ਰਨ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ (ਤੇ ਭਟਕਣਾ ਦੂਰ ਹੋਣ ਤੋਂ ਬਿਨਾ ਨਾਮ ਵਿਚ ਜੁੜ ਨਹੀਂ ਸਕੀਦਾ) ।੪।੩।

Hukamnama in Hindi

( Maie Baap Ko Beta Nika, Sasurai Chatur Jawai )

सोरठि मः १ चौतुके ॥ माता-पिता को अपना बेटा एवं ससुर को अपना चतुर दामाद बहुत प्रिय है। बाल कन्या को अपना पिता बहुत प्यारा है तथा भाई को अपना भाई अच्छा लगता है। लेकिन परमात्मा का हुक्म होने पर (मृत्यु का निमंत्रण आने पर) प्राणी ने घर-बाहर हरेक को त्याग दिया और एक क्षण में ही सब कुछ पराया हो गया है। मनमुख मनुष्य ने भगवान के नाम का सिमरन नहीं किया, न ही दान-पुण्य किया है, न ही स्नान को महत्व दिया है, जिसके फलस्वरूप उसका शरीर धूल में ही फिरता रहता है अर्थात् नष्ट ही होता रहता है॥ १ ॥

मेरा मन भगवान के नाम को सहायक बनाकर सुखी हो गया है। मैं उस गुरु के चरण छूकर उन पर कुर्बान जाता हूँ, जिसने मुझे सच्ची सूझ-सुमति दी है॥ रहाउ ॥

मनमुख मनुष्य दुनिया के झूठे प्रेम से बंधा हुआ है और भक्तजनों के साथ वाद-विवाद में क्रियाशील रहता है। माया में मग्न हुआ वह दिन-रात्रि केवल माया का मार्ग ही देखता रहता है तथा भगवान का नाम नहीं लेता और माया रूपी विष खाकर प्राण त्याग देता है। वह अभद्र बातों में ही मस्त रहता है और हितकारी शब्द की ओर ध्यान नहीं लगाता। न ही वह भगवान के रंग में रंगा है, न ही वह नाम के रस से बिंधा गया है। इस तरह मनमुख अपनी इज्जत गंवा देता है। ॥ २ ॥

साधुओं की सभा में वह सहजावस्था को नहीं चखता और उसकी जिव्हा में कण-मात्र भी मधुरता नहीं। वह मन, तन एवं धन को अपना मानकर जानता है लेकिन भगवान के दरबार का उसे कोई ज्ञान नहीं। हे भाई! ऐसा मनुष्य अपनी आँखें बन्द करके अज्ञानता के अन्धेरे में चल देता है और उसे अपना घर द्वार दिखाई नहीं देता। मृत्यु के द्वार पर उस बंधे हुए मनुष्य को कोई ठिकाना नहीं मिलता और वह अपने किए हुए कर्मो का फल भोगता है।३॥

यद्यपि भगवान अपनी कृपा-दृष्टि करे तो ही मैं अपनी आँखों से उसके दर्शन कर सकता हूँ, जिसका कथन एवं वर्णन नहीं किया जा सकता। अपने कानों से मैं भगवान की महिमा सुन-सुनकर शब्द द्वारा उसकी स्तुति करता हूँ और उसका अमृत नाम मैंने अपने हृदय में बसाया है। निर्भीक, निराकार, निर्वेर प्रभु की पूर्ण ज्योति सारे जगत में समाई हुई है। हे नानक ! गुरु के बिना मन का भ्रम दूर नहीं होता और सत्य-नाम से ही प्रशंसा प्राप्त होती है।॥४॥३॥

Tags: guru nanak dev jihukamnamahukamnama darbar sahibhukamnama darbar sahib instagramhukamnama darbar sahib jihukamnama darbar sahib punjabihukamnama darbar sahib sgpchukamnama darbar sahib todayhukamnama darbar sahib today facebookhukamnama darbar sahib today in englishhukamnama darbar sahib today pichukamnama darbar sahib today sgpchukamnama harmandir sahib todayhukamnama in hindihukamnama meaninghukamnama panth khalsahukamnama pdfhukamnama todayRaag SorathSGGS Ang 596
Previous Post

Babe Da Viah Purab, Batala 2025 | Wishes | Greetings | Images

Next Post

Baba Sri Chand Ji Birthday 2025 Wish Image

Related Entries

Gurpurab of Guru Nanak Sahib Ji 2025 Wishes

Gurpurab of Guru Nanak Sahib Ji 2025 Wishes

October 29, 2025
Happy Gurpurab 2025 | Guru Nanak Jayanti Greetings

Happy Gurpurab 2025 | Guru Nanak Jayanti Greetings

October 29, 2025
Happy Gurpurab 2025: Guru Nanak Jayanti Wishes

Happy Gurpurab 2025: Guru Nanak Jayanti Wishes

October 29, 2025
Guru Nanak Jayanti 2025 Wishes | Parkash Gurpurab

Guru Nanak Jayanti 2025 Wishes | Parkash Gurpurab

October 29, 2025
Next Post
Baba Sri Chand Ji Birthday 2025 Wish Image

Baba Sri Chand Ji Birthday 2025 Wish Image

Baba Shri Chand Jayanti 2022 Greeting Image

Baba Shri Chand Jayanti 2025 Greeting Image

Leave a Reply Cancel reply

Your email address will not be published. Required fields are marked *

Today's Hukamnama Darbar Sahib

Tudh Bin Duja Nahi Koi
Hukamnama

Tudh Bin Duja Nahi Koi

October 29, 2025
0

Tudh Bin Duja Nahi Koye, Tu Kartar Kare So Hoye; Mukhwak Sri Guru Arjan Dev...

Read moreDetails

Recent Posts

Guru Nanak Dev Ji Parkash Gurpurab 2025 Birthday Wishes Greetings
Gurpurab

Guru Nanak Dev Ji Parkash Gurpurab 2025 : Wishes, Greetings

October 29, 2025
0

Guru Nanak Dev Ji Parkash Gurpurab 2024: Are you...

Read moreDetails
Gurpurab Guru Nanak Dev Ji 2025 Wishes

Gurpurab Guru Nanak Dev Ji 2025 Wishes

October 29, 2025
Guru Nanak Dev Ji Gurpurab 2025 Wishes

Guru Nanak Dev Ji Gurpurab 2025 Wishes

October 29, 2025
Happy Guru Nanak Jayanti 2025: Gurpurab Wishes

Happy Guru Nanak Jayanti 2025: Gurpurab Wishes

October 29, 2025
Happy Guru Nanak Jayanti 2025 Greetings Wishes

Happy Guru Nanak Jayanti 2025 Greetings Wishes

October 29, 2025

Sikhizm is a Website and Blog delivering Daily Hukamnamah from Sri Darbar Sahib, Harmandir Sahib (Golden Temple, Sri Amritsar Sahib), Translation & Transliteration of Guru Granth Sahib, Gurbani Videos, Facts and Articles on Sikh Faith, Books in PDF Format related to Sikh Religion and Its History.

Latest Downloads

Guru Gobind Singh Ji Joti Jot Gurpurab 2025 | Images, Quotes

Jyoti Jot Gurpurab Guru Gobind Singh Ji 2025

Guru Gobind Singh Ji Joti Jot Diwas 2025

Rehatnama Bhai Prahlad Singh Ji PDF

Guru Granth Sahib Ji Gurgaddi Gurpurab 2025 Image

Latest Posts

Tudh Bin Duja Nahi Koi

Har Har Naam Bhajeo Purkhotam

Guru Granth Sahib – Holy Book of Sikhs

Har Ju Rakh Leho Pat Meri

Jiska Tan Man Dhan Sabh Tis Ka

Sant Udhran Dayalang | ਸੰਤ ਉਧਰਣ ਦਇਆਲੰ

Join Channel Support
  • Nanakshahi Calendar
  • Gurpurabs
  • Sangrand
  • Masya Dates
  • Puranmashi

© 2025 Sikhizm

No Result
View All Result
  • Sikhism Belief
    • Guru Granth Sahib
    • Body, Mind and Soul
    • Karma, Free Will and Grace
    • Miri-Piri Principle
    • Meat Eating
  • 10 Gurus
    • Guru Nanak Dev Ji
    • Guru Angad Dev Ji
    • Guru Amardas Ji
    • Guru Ramdas Ji
    • Guru Arjan Dev Ji
    • Guru Hargobind Sahib
    • Guru Har Rai Ji
    • Guru Harkrishan Sahib Ji
    • Guru Tegh Bahadur Ji
    • Guru Gobind Singh Ji
  • Gurbani Lyrics
  • Sikh History
  • Hukamnama
    • Hukamnama PDF
  • Downloads
    • Gurpurab Images
    • Sikh History
    • Biographies
  • Calendar
    • Nanakshahi 2025
    • Gurpurab Dates
    • Sangrand Dates
    • Puranmashi Dates
    • Masya Dates

© 2025 Sikhizm