Sukhmani Sahib Path in Punjabi
Sukhmani Sahib Path (in Punjabi) is a holy and revered hymn among Gursikhs which is also 'Sukha Di Mani' present on Pages 262 - 297. The prayer, which is one of the longest and most deep, is repeated all over the world by the followers of this religion. The term "Sukhmani" is derived from two words: Sukh which implies peace or quietude in mind; Mani or Jewel – the inimitable. Therefore, Sukhmani Sahib refers to “The Jewel of Peace.”
Sukhmani Sahib is the only of its kind verse from Sri Guru Granth Sahib, whose title comes in the path of Sukhmani Sahib more than twice. It was composed by Sri Guru Arjan Dev Ji, the first Martyr Sikh Guru, who also compiled Adi Granth - the Holy Book for Sikhism. To console, instruct, and instill spiritual peace and tranquility in his disciples, Guru Arjan Dev Ji composed Sukhmani Sahib.
Significance:
- Spiritual Guidance
- Healing and Comfort
- Meditation and Contemplation
To Read "9 Benefits of Reciting Sukhmani Sahib (ਸੁਖਮਨੀ ਸਾਹਿਬ ਦੀਆਂ ਨੌ ਵਿਸ਼ੇਸ਼ਤਾਈਆਂ)" - Click Here
There are twenty-four sections in the Sukhmani Sahib Path which are called Ashtpadis (ਅਸ਼ਟਪਦੀ) with each containing Eight Padas (ਅੱਠ ਪਦ). These stanzas of this Song of Eternal Peace make up a prayer of approximately 35 Pages in its entirety. Some of these are the virtue of modesty and how one frees oneself from bondage.
Complete Path of Sukhmani Sahib in Punjabi
ਗਉੜੀ ਸੁਖਮਨੀ ਮਃ ੫ ॥
ਅਸਟਪਦੀ ॥ ਜਾਚਕ ਜਨੁ ਜਾਚੈ ਪ੍ਰਭ ਦਾਨੁ ॥ ਕਰਿ ਕਿਰਪਾ ਦੇਵਹੁ ਹਰਿ ਨਾਮੁ ॥ ਸਾਧ ਜਨਾ ਕੀ ਮਾਗਉ ਧੂਰਿ ॥ ਪਾਰਬ੍ਰਹਮ ਮੇਰੀ ਸਰਧਾ ਪੂਰਿ ॥ ਸਦਾ ਸਦਾ ਪ੍ਰਭ ਕੇ ਗੁਨ ਗਾਵਉ ॥ ਸਾਸਿ ਸਾਸਿ ਪ੍ਰਭ ਤੁਮਹਿ ਧਿਆਵਉ ॥ ਚਰਨ ਕਮਲ ਸਿਉ ਲਾਗੈ ਪ੍ਰੀਤਿ ॥ ਭਗਤਿ ਕਰਉ ਪ੍ਰਭ ਕੀ ਨਿਤ ਨੀਤਿ ॥ ਏਕ ਓਟ ਏਕੋ ਆਧਾਰੁ ॥ ਨਾਨਕੁ ਮਾਗੈ ਨਾਮੁ ਪ੍ਰਭ ਸਾਰੁ ॥੧॥ ਪ੍ਰਭ ਕੀ ਦ੍ਰਿਸਟਿ ਮਹਾ ਸੁਖੁ ਹੋਇ ॥ ਹਰਿ ਰਸੁ ਪਾਵੈ ਬਿਰਲਾ ਕੋਇ ॥ ਜਿਨ ਚਾਖਿਆ ਸੇ ਜਨ ਤ੍ਰਿਪਤਾਨੇ ॥ ਪੂਰਨ ਪੁਰਖ ਨਹੀ ਡੋਲਾਨੇ ॥ ਸੁਭਰ ਭਰੇ ਪ੍ਰੇਮ ਰਸ ਰੰਗਿ ॥ ਉਪਜੈ ਚਾਉ ਸਾਧ ਕੈ ਸੰਗਿ ॥ ਪਰੇ ਸਰਨਿ ਆਨ ਸਭ ਤਿਆਗਿ ॥ ਅੰਤਰਿ ਪ੍ਰਗਾਸ ਅਨਦਿਨੁ ਲਿਵ ਲਾਗਿ ॥ ਬਡਭਾਗੀ ਜਪਿਆ ਪ੍ਰਭੁ ਸੋਇ ॥ ਨਾਨਕ ਨਾਮਿ ਰਤੇ ਸੁਖੁ ਹੋਇ ॥੨॥ ਸੇਵਕ ਕੀ ਮਨਸਾ ਪੂਰੀ ਭਈ ॥ ਸਤਿਗੁਰ ਤੇ ਨਿਰਮਲ ਮਤਿ ਲਈ ॥ ਜਨ ਕਉ ਪ੍ਰਭੁ ਹੋਇਓ ਦਇਆਲੁ ॥ ਸੇਵਕੁ ਕੀਨੋ ਸਦਾ ਨਿਹਾਲੁ ॥ ਬੰਧਨ ਕਾਟਿ ਮੁਕਤਿ ਜਨੁ ਭਇਆ ॥ ਜਨਮ ਮਰਨ ਦੂਖੁ ਭ੍ਰਮੁ ਗਇਆ ॥ ਇਛ ਪੁਨੀ ਸਰਧਾ ਸਭ ਪੂਰੀ ॥ ਰਵਿ ਰਹਿਆ ਸਦ ਸੰਗਿ ਹਜੂਰੀ ॥ ਜਿਸ ਕਾ ਸਾ ਤਿਨਿ ਲੀਆ ਮਿਲਾਇ ॥ ਨਾਨਕ ਭਗਤੀ ਨਾਮਿ ਸਮਾਇ ॥੩॥ ਸੋ ਕਿਉ ਬਿਸਰੈ ਜਿ ਘਾਲ ਨ ਭਾਨੈ ॥ ਸੋ ਕਿਉ ਬਿਸਰੈ ਜਿ ਕੀਆ ਜਾਨੈ ॥ ਸੋ ਕਿਉ ਬਿਸਰੈ ਜਿਨਿ ਸਭੁ ਕਿਛੁ ਦੀਆ ॥ ਸੋ ਕਿਉ ਬਿਸਰੈ ਜਿ ਜੀਵਨ ਜੀਆ ॥ ਸੋ ਕਿਉ ਬਿਸਰੈ ਜਿ ਅਗਨਿ ਮਹਿ ਰਾਖੈ ॥ ਗੁਰ ਪ੍ਰਸਾਦਿ ਕੋ ਬਿਰਲਾ ਲਾਖੈ ॥ ਸੋ ਕਿਉ ਬਿਸਰੈ ਜਿ ਬਿਖੁ ਤੇ ਕਾਢੈ ॥ ਜਨਮ ਜਨਮ ਕਾ ਟੂਟਾ ਗਾਢੈ ॥ ਗੁਰਿ ਪੂਰੈ ਤਤੁ ਇਹੈ ਬੁਝਾਇਆ ॥ ਪ੍ਰਭੁ ਅਪਨਾ ਨਾਨਕ ਜਨ ਧਿਆਇਆ ॥੪॥ ਸਾਜਨ ਸੰਤ ਕਰਹੁ ਇਹੁ ਕਾਮੁ ॥ ਆਨ ਤਿਆਗਿ ਜਪਹੁ ਹਰਿ ਨਾਮੁ ॥ ਸਿਮਰਿ ਸਿਮਰਿ ਸਿਮਰਿ ਸੁਖ ਪਾਵਹੁ ॥ ਆਪਿ ਜਪਹੁ ਅਵਰਹ ਨਾਮੁ ਜਪਾਵਹੁ ॥ ਭਗਤਿ ਭਾਇ ਤਰੀਐ ਸੰਸਾਰੁ ॥ ਬਿਨੁ ਭਗਤੀ ਤਨੁ ਹੋਸੀ ਛਾਰੁ ॥ ਸਰਬ ਕਲਿਆਣ ਸੂਖ ਨਿਧਿ ਨਾਮੁ ॥ ਬੂਡਤ ਜਾਤ ਪਾਏ ਬਿਸ੍ਰਾਮੁ ॥ ਸਗਲ ਦੂਖ ਕਾ ਹੋਵਤ ਨਾਸੁ ॥ ਨਾਨਕ ਨਾਮੁ ਜਪਹੁ ਗੁਨਤਾਸੁ ॥੫॥ ਉਪਜੀ ਪ੍ਰੀਤਿ ਪ੍ਰੇਮ ਰਸੁ ਚਾਉ ॥ ਮਨ ਤਨ ਅੰਤਰਿ ਇਹੀ ਸੁਆਉ ॥ ਨੇਤ੍ਰਹੁ ਪੇਖਿ ਦਰਸੁ ਸੁਖੁ ਹੋਇ ॥ ਮਨੁ ਬਿਗਸੈ ਸਾਧ ਚਰਨ ਧੋਇ ॥ ਭਗਤ ਜਨਾ ਕੈ ਮਨਿ ਤਨਿ ਰੰਗੁ ॥ ਬਿਰਲਾ ਕੋਊ ਪਾਵੈ ਸੰਗੁ ॥ ਏਕ ਬਸਤੁ ਦੀਜੈ ਕਰਿ ਮਇਆ ॥ ਗੁਰ ਪ੍ਰਸਾਦਿ ਨਾਮੁ ਜਪਿ ਲਇਆ ॥ ਤਾ ਕੀ ਉਪਮਾ ਕਹੀ ਨ ਜਾਇ ॥ ਨਾਨਕ ਰਹਿਆ ਸਰਬ ਸਮਾਇ ॥੬॥ ਪ੍ਰਭ ਬਖਸੰਦ ਦੀਨ ਦਇਆਲ ॥ ਭਗਤਿ ਵਛਲ ਸਦਾ ਕਿਰਪਾਲ ॥ ਅਨਾਥ ਨਾਥ ਗੋਬਿੰਦ ਗੁਪਾਲ ॥ ਸਰਬ ਘਟਾ ਕਰਤ ਪ੍ਰਤਿਪਾਲ ॥ ਆਦਿ ਪੁਰਖ ਕਾਰਣ ਕਰਤਾਰ ॥ ਭਗਤ ਜਨਾ ਕੇ ਪ੍ਰਾਨ ਅਧਾਰ ॥ ਜੋ ਜੋ ਜਪੈ ਸੁ ਹੋਇ ਪੁਨੀਤ ॥ ਭਗਤਿ ਭਾਇ ਲਾਵੈ ਮਨ ਹੀਤ ॥ ਹਮ ਨਿਰਗੁਨੀਆਰ ਨੀਚ ਅਜਾਨ ॥ ਨਾਨਕ ਤੁਮਰੀ ਸਰਨਿ ਪੁਰਖ ਭਗਵਾਨ ॥੭॥ ਸਰਬ ਬੈਕੁੰਠ ਮੁਕਤਿ ਮੋਖ ਪਾਏ ॥ ਏਕ ਨਿਮਖ ਹਰਿ ਕੇ ਗੁਨ ਗਾਏ ॥ ਅਨਿਕ ਰਾਜ ਭੋਗ ਬਡਿਆਈ ॥ ਹਰਿ ਕੇ ਨਾਮ ਕੀ ਕਥਾ ਮਨਿ ਭਾਈ ॥ ਬਹੁ ਭੋਜਨ ਕਾਪਰ ਸੰਗੀਤ ॥ ਰਸਨਾ ਜਪਤੀ ਹਰਿ ਹਰਿ ਨੀਤ ॥ ਭਲੀ ਸੁ ਕਰਨੀ ਸੋਭਾ ਧਨਵੰਤ ॥ ਹਿਰਦੈ ਬਸੇ ਪੂਰਨ ਗੁਰ ਮੰਤ ॥ ਸਾਧਸੰਗਿ ਪ੍ਰਭ ਦੇਹੁ ਨਿਵਾਸ ॥ ਸਰਬ ਸੂਖ ਨਾਨਕ ਪਰਗਾਸ ॥੮॥੨੦॥











