Sukhmani Sahib Path in Punjabi
Sukhmani Sahib Path (in Punjabi) is a holy and revered hymn among Gursikhs which is also 'Sukha Di Mani' present on Pages 262 - 297. The prayer, which is one of the longest and most deep, is repeated all over the world by the followers of this religion. The term "Sukhmani" is derived from two words: Sukh which implies peace or quietude in mind; Mani or Jewel – the inimitable. Therefore, Sukhmani Sahib refers to “The Jewel of Peace.”
Sukhmani Sahib is the only of its kind verse from Sri Guru Granth Sahib, whose title comes in the path of Sukhmani Sahib more than twice. It was composed by Sri Guru Arjan Dev Ji, the first Martyr Sikh Guru, who also compiled Adi Granth - the Holy Book for Sikhism. To console, instruct, and instill spiritual peace and tranquility in his disciples, Guru Arjan Dev Ji composed Sukhmani Sahib.
Significance:
- Spiritual Guidance
- Healing and Comfort
- Meditation and Contemplation
To Read "9 Benefits of Reciting Sukhmani Sahib (ਸੁਖਮਨੀ ਸਾਹਿਬ ਦੀਆਂ ਨੌ ਵਿਸ਼ੇਸ਼ਤਾਈਆਂ)" - Click Here
There are twenty-four sections in the Sukhmani Sahib Path which are called Ashtpadis (ਅਸ਼ਟਪਦੀ) with each containing Eight Padas (ਅੱਠ ਪਦ). These stanzas of this Song of Eternal Peace make up a prayer of approximately 35 Pages in its entirety. Some of these are the virtue of modesty and how one frees oneself from bondage.
Complete Path of Sukhmani Sahib in Punjabi
ਗਉੜੀ ਸੁਖਮਨੀ ਮਃ ੫ ॥
ਅਸਟਪਦੀ ॥ ਜਬ ਅਕਾਰੁ ਇਹੁ ਕਛੁ ਨ ਦ੍ਰਿਸਟੇਤਾ ॥ ਪਾਪ ਪੁੰਨ ਤਬ ਕਹ ਤੇ ਹੋਤਾ ॥ ਜਬ ਧਾਰੀ ਆਪਨ ਸੁੰਨ ਸਮਾਧਿ ॥ ਤਬ ਬੈਰ ਬਿਰੋਧ ਕਿਸੁ ਸੰਗਿ ਕਮਾਤਿ ॥ ਜਬ ਇਸ ਕਾ ਬਰਨੁ ਚਿਹਨੁ ਨ ਜਾਪਤ ॥ ਤਬ ਹਰਖ ਸੋਗ ਕਹੁ ਕਿਸਹਿ ਬਿਆਪਤ ॥ ਜਬ ਆਪਨ ਆਪ ਆਪਿ ਪਾਰਬ੍ਰਹਮ ॥ ਤਬ ਮੋਹ ਕਹਾ ਕਿਸੁ ਹੋਵਤ ਭਰਮ ॥ ਆਪਨ ਖੇਲੁ ਆਪਿ ਵਰਤੀਜਾ ॥ ਨਾਨਕ ਕਰਨੈਹਾਰੁ ਨ ਦੂਜਾ ॥੧॥ ਜਬ ਹੋਵਤ ਪ੍ਰਭ ਕੇਵਲ ਧਨੀ ॥ ਤਬ ਬੰਧ ਮੁਕਤਿ ਕਹੁ ਕਿਸ ਕਉ ਗਨੀ ॥ ਜਬ ਏਕਹਿ ਹਰਿ ਅਗਮ ਅਪਾਰ ॥ ਤਬ ਨਰਕ ਸੁਰਗ ਕਹੁ ਕਉਨ ਅਉਤਾਰ ॥ ਜਬ ਨਿਰਗੁਨ ਪ੍ਰਭ ਸਹਜ ਸੁਭਾਇ ॥ ਤਬ ਸਿਵ ਸਕਤਿ ਕਹਹੁ ਕਿਤੁ ਠਾਇ ॥ ਜਬ ਆਪਹਿ ਆਪਿ ਅਪਨੀ ਜੋਤਿ ਧਰੈ ॥ ਤਬ ਕਵਨ ਨਿਡਰੁ ਕਵਨ ਕਤ ਡਰੈ ॥ ਆਪਨ ਚਲਿਤ ਆਪਿ ਕਰਨੈਹਾਰ ॥ ਨਾਨਕ ਠਾਕੁਰ ਅਗਮ ਅਪਾਰ ॥੨॥ ਅਬਿਨਾਸੀ ਸੁਖ ਆਪਨ ਆਸਨ ॥ ਤਹ ਜਨਮ ਮਰਨ ਕਹੁ ਕਹਾ ਬਿਨਾਸਨ ॥ ਜਬ ਪੂਰਨ ਕਰਤਾ ਪ੍ਰਭੁ ਸੋਇ ॥ ਤਬ ਜਮ ਕੀ ਤ੍ਰਾਸ ਕਹਹੁ ਕਿਸੁ ਹੋਇ ॥ ਜਬ ਅਬਿਗਤ ਅਗੋਚਰ ਪ੍ਰਭ ਏਕਾ ॥ ਤਬ ਚਿਤ੍ਰ ਗੁਪਤ ਕਿਸੁ ਪੂਛਤ ਲੇਖਾ ॥ ਜਬ ਨਾਥ ਨਿਰੰਜਨ ਅਗੋਚਰ ਅਗਾਧੇ ॥ ਤਬ ਕਉਨ ਛੁਟੇ ਕਉਨ ਬੰਧਨ ਬਾਧੇ ॥ ਆਪਨ ਆਪ ਆਪ ਹੀ ਅਚਰਜਾ ॥ ਨਾਨਕ ਆਪਨ ਰੂਪ ਆਪ ਹੀ ਉਪਰਜਾ ॥੩॥ ਜਹ ਨਿਰਮਲ ਪੁਰਖੁ ਪੁਰਖ ਪਤਿ ਹੋਤਾ ॥ ਤਹ ਬਿਨੁ ਮੈਲੁ ਕਹਹੁ ਕਿਆ ਧੋਤਾ ॥ ਜਹ ਨਿਰੰਜਨ ਨਿਰੰਕਾਰ ਨਿਰਬਾਨ ॥ ਤਹ ਕਉਨ ਕਉ ਮਾਨ ਕਉਨ ਅਭਿਮਾਨ ॥ ਜਹ ਸਰੂਪ ਕੇਵਲ ਜਗਦੀਸ ॥ ਤਹ ਛਲ ਛਿਦ੍ਰ ਲਗਤ ਕਹੁ ਕੀਸ ॥ ਜਹ ਜੋਤਿ ਸਰੂਪੀ ਜੋਤਿ ਸੰਗਿ ਸਮਾਵੈ ॥ ਤਹ ਕਿਸਹਿ ਭੂਖ ਕਵਨੁ ਤ੍ਰਿਪਤਾਵੈ ॥ ਕਰਨ ਕਰਾਵਨ ਕਰਨੈਹਾਰੁ ॥ ਨਾਨਕ ਕਰਤੇ ਕਾ ਨਾਹਿ ਸੁਮਾਰੁ ॥੪॥ ਜਬ ਅਪਨੀ ਸੋਭਾ ਆਪਨ ਸੰਗਿ ਬਨਾਈ ॥ ਤਬ ਕਵਨ ਮਾਇ ਬਾਪ ਮਿਤ੍ਰ ਸੁਤ ਭਾਈ ॥ ਜਹ ਸਰਬ ਕਲਾ ਆਪਹਿ ਪਰਬੀਨ ॥ ਤਹ ਬੇਦ ਕਤੇਬ ਕਹਾ ਕੋਊ ਚੀਨ ॥ ਜਬ ਆਪਨ ਆਪੁ ਆਪਿ ਉਰਿ ਧਾਰੈ ॥ ਤਉ ਸਗਨ ਅਪਸਗਨ ਕਹਾ ਬੀਚਾਰੈ ॥ ਜਹ ਆਪਨ ਊਚ ਆਪਨ ਆਪਿ ਨੇਰਾ ॥ ਤਹ ਕਉਨ ਠਾਕੁਰੁ ਕਉਨੁ ਕਹੀਐ ਚੇਰਾ ॥ ਬਿਸਮਨ ਬਿਸਮ ਰਹੇ ਬਿਸਮਾਦ ॥ ਨਾਨਕ ਅਪਨੀ ਗਤਿ ਜਾਨਹੁ ਆਪਿ ॥੫॥ ਜਹ ਅਛਲ ਅਛੇਦ ਅਭੇਦ ਸਮਾਇਆ ॥ ਊਹਾ ਕਿਸਹਿ ਬਿਆਪਤ ਮਾਇਆ ॥ ਆਪਸ ਕਉ ਆਪਹਿ ਆਦੇਸੁ ॥ ਤਿਹੁ ਗੁਣ ਕਾ ਨਾਹੀ ਪਰਵੇਸੁ ॥ ਜਹ ਏਕਹਿ ਏਕ ਏਕ ਭਗਵੰਤਾ ॥ ਤਹ ਕਉਨੁ ਅਚਿੰਤੁ ਕਿਸੁ ਲਾਗੈ ਚਿੰਤਾ ॥ ਜਹ ਆਪਨ ਆਪੁ ਆਪਿ ਪਤੀਆਰਾ ॥ ਤਹ ਕਉਨੁ ਕਥੈ ਕਉਨੁ ਸੁਨਨੈਹਾਰਾ ॥ ਬਹੁ ਬੇਅੰਤ ਊਚ ਤੇ ਊਚਾ ॥ ਨਾਨਕ ਆਪਸ ਕਉ ਆਪਹਿ ਪਹੂਚਾ ॥੬॥ ਜਹ ਆਪਿ ਰਚਿਓ ਪਰਪੰਚੁ ਅਕਾਰੁ ॥ ਤਿਹੁ ਗੁਣ ਮਹਿ ਕੀਨੋ ਬਿਸਥਾਰੁ ॥ ਪਾਪੁ ਪੁੰਨੁ ਤਹ ਭਈ ਕਹਾਵਤ ॥ ਕੋਊ ਨਰਕ ਕੋਊ ਸੁਰਗ ਬੰਛਾਵਤ ॥ ਆਲ ਜਾਲ ਮਾਇਆ ਜੰਜਾਲ ॥ ਹਉਮੈ ਮੋਹ ਭਰਮ ਭੈ ਭਾਰ ॥ ਦੂਖ ਸੂਖ ਮਾਨ ਅਪਮਾਨ ॥ ਅਨਿਕ ਪ੍ਰਕਾਰ ਕੀਓ ਬਖੵਾਨ ॥ ਆਪਨ ਖੇਲੁ ਆਪਿ ਕਰਿ ਦੇਖੈ ॥ ਖੇਲੁ ਸੰਕੋਚੈ ਤਉ ਨਾਨਕ ਏਕੈ ॥੭॥ ਜਹ ਅਬਿਗਤੁ ਭਗਤੁ ਤਹ ਆਪਿ ॥ ਜਹ ਪਸਰੈ ਪਾਸਾਰੁ ਸੰਤ ਪਰਤਾਪਿ ॥ ਦੁਹੂ ਪਾਖ ਕਾ ਆਪਹਿ ਧਨੀ ॥ ਉਨ ਕੀ ਸੋਭਾ ਉਨਹੂ ਬਨੀ ॥ ਆਪਹਿ ਕਉਤਕ ਕਰੈ ਅਨਦ ਚੋਜ ॥ ਆਪਹਿ ਰਸ ਭੋਗਨ ਨਿਰਜੋਗ ॥ ਜਿਸੁ ਭਾਵੈ ਤਿਸੁ ਆਪਨ ਨਾਇ ਲਾਵੈ ॥ ਜਿਸੁ ਭਾਵੈ ਤਿਸੁ ਖੇਲ ਖਿਲਾਵੈ ॥ ਬੇਸੁਮਾਰ ਅਥਾਹ ਅਗਨਤ ਅਤੋਲੈ ॥ ਜਿਉ ਬੁਲਾਵਹੁ ਤਿਉ ਨਾਨਕ ਦਾਸ ਬੋਲੈ ॥੮॥੨੧॥











