Sukhmani Sahib Path in Punjabi
Sukhmani Sahib Path (in Punjabi) is a holy and revered hymn among Gursikhs which is also 'Sukha Di Mani' present on Pages 262 - 297. The prayer, which is one of the longest and most deep, is repeated all over the world by the followers of this religion. The term "Sukhmani" is derived from two words: Sukh which implies peace or quietude in mind; Mani or Jewel – the inimitable. Therefore, Sukhmani Sahib refers to “The Jewel of Peace.”
Sukhmani Sahib is the only of its kind verse from Sri Guru Granth Sahib, whose title comes in the path of Sukhmani Sahib more than twice. It was composed by Sri Guru Arjan Dev Ji, the first Martyr Sikh Guru, who also compiled Adi Granth - the Holy Book for Sikhism. To console, instruct, and instill spiritual peace and tranquility in his disciples, Guru Arjan Dev Ji composed Sukhmani Sahib.
Significance:
- Spiritual Guidance
- Healing and Comfort
- Meditation and Contemplation
To Read "9 Benefits of Reciting Sukhmani Sahib (ਸੁਖਮਨੀ ਸਾਹਿਬ ਦੀਆਂ ਨੌ ਵਿਸ਼ੇਸ਼ਤਾਈਆਂ)" - Click Here
There are twenty-four sections in the Sukhmani Sahib Path which are called Ashtpadis (ਅਸ਼ਟਪਦੀ) with each containing Eight Padas (ਅੱਠ ਪਦ). These stanzas of this Song of Eternal Peace make up a prayer of approximately 35 Pages in its entirety. Some of these are the virtue of modesty and how one frees oneself from bondage.
Complete Path of Sukhmani Sahib in Punjabi
ਗਉੜੀ ਸੁਖਮਨੀ ਮਃ ੫ ॥
ਅਸਟਪਦੀ ॥ ਜਾਪ ਤਾਪ ਗਿਆਨ ਸਭਿ ਧਿਆਨ ॥ ਖਟ ਸਾਸਤ੍ਰ ਸਿਮ੍ਰਿਤਿ ਵਖਿਆਨ ॥ ਜੋਗ ਅਭਿਆਸ ਕਰਮ ਧ੍ਰਮ ਕਿਰਿਆ ॥ ਸਗਲ ਤਿਆਗਿ ਬਨ ਮਧੇ ਫਿਰਿਆ ॥ ਅਨਿਕ ਪ੍ਰਕਾਰ ਕੀਏ ਬਹੁ ਜਤਨਾ ॥ ਪੁੰਨ ਦਾਨ ਹੋਮੇ ਬਹੁ ਰਤਨਾ ॥ ਸਰੀਰੁ ਕਟਾਇ ਹੋਮੈ ਕਰਿ ਰਾਤੀ ॥ ਵਰਤ ਨੇਮ ਕਰੈ ਬਹੁ ਭਾਤੀ ॥ ਨਹੀ ਤੁਲਿ ਰਾਮ ਨਾਮ ਬੀਚਾਰ ॥ ਨਾਨਕ ਗੁਰਮੁਖਿ ਨਾਮੁ ਜਪੀਐ ਇਕ ਬਾਰ ॥੧॥ ਨਉ ਖੰਡ ਪ੍ਰਿਥਮੀ ਫਿਰੈ ਚਿਰੁ ਜੀਵੈ ॥ ਮਹਾ ਉਦਾਸੁ ਤਪੀਸਰੁ ਥੀਵੈ ॥ ਅਗਨਿ ਮਾਹਿ ਹੋਮਤ ਪਰਾਨ ॥ ਕਨਿਕ ਅਸ੍ਵ ਹੈਵਰ ਭੂਮਿ ਦਾਨ ॥ ਨਿਉਲੀ ਕਰਮ ਕਰੈ ਬਹੁ ਆਸਨ ॥ ਜੈਨ ਮਾਰਗ ਸੰਜਮ ਅਤਿ ਸਾਧਨ ॥ ਨਿਮਖ ਨਿਮਖ ਕਰਿ ਸਰੀਰੁ ਕਟਾਵੈ ॥ ਤਉ ਭੀ ਹਉਮੈ ਮੈਲੁ ਨ ਜਾਵੈ ॥ ਹਰਿ ਕੇ ਨਾਮ ਸਮਸਰਿ ਕਛੁ ਨਾਹਿ ॥ ਨਾਨਕ ਗੁਰਮੁਖਿ ਨਾਮੁ ਜਪਤ ਗਤਿ ਪਾਹਿ ॥੨॥ ਮਨ ਕਾਮਨਾ ਤੀਰਥ ਦੇਹ ਛੁਟੈ ॥ ਗਰਬੁ ਗੁਮਾਨੁ ਨ ਮਨ ਤੇ ਹੁਟੈ ॥ ਸੋਚ ਕਰੈ ਦਿਨਸੁ ਅਰੁ ਰਾਤਿ ॥ ਮਨ ਕੀ ਮੈਲੁ ਨ ਤਨ ਤੇ ਜਾਤਿ ॥ ਇਸੁ ਦੇਹੀ ਕਉ ਬਹੁ ਸਾਧਨਾ ਕਰੈ ॥ ਮਨ ਤੇ ਕਬਹੂ ਨ ਬਿਖਿਆ ਟਰੈ ॥ ਜਲਿ ਧੋਵੈ ਬਹੁ ਦੇਹ ਅਨੀਤਿ ॥ ਸੁਧ ਕਹਾ ਹੋਇ ਕਾਚੀ ਭੀਤਿ ॥ ਮਨ ਹਰਿ ਕੇ ਨਾਮ ਕੀ ਮਹਿਮਾ ਊਚ ॥ ਨਾਨਕ ਨਾਮਿ ਉਧਰੇ ਪਤਿਤ ਬਹੁ ਮੂਚ ॥੩॥ ਬਹੁਤੁ ਸਿਆਣਪ ਜਮ ਕਾ ਭਉ ਬਿਆਪੈ ॥ ਅਨਿਕ ਜਤਨ ਕਰਿ ਤ੍ਰਿਸਨ ਨਾ ਧ੍ਰਾਪੈ ॥ ਭੇਖ ਅਨੇਕ ਅਗਨਿ ਨਹੀ ਬੁਝੈ ॥ ਕੋਟਿ ਉਪਾਵ ਦਰਗਹ ਨਹੀ ਸਿਝੈ ॥ ਛੂਟਸਿ ਨਾਹੀ ਊਭ ਪਇਆਲਿ ॥ ਮੋਹਿ ਬਿਆਪਹਿ ਮਾਇਆ ਜਾਲਿ ॥ ਅਵਰ ਕਰਤੂਤਿ ਸਗਲੀ ਜਮੁ ਡਾਨੈ ॥ ਗੋਵਿੰਦ ਭਜਨ ਬਿਨੁ ਤਿਲੁ ਨਹੀ ਮਾਨੈ ॥ ਹਰਿ ਕਾ ਨਾਮੁ ਜਪਤ ਦੁਖੁ ਜਾਇ ॥ ਨਾਨਕ ਬੋਲੈ ਸਹਜਿ ਸੁਭਾਇ ॥੪॥ ਚਾਰਿ ਪਦਾਰਥ ਜੇ ਕੋ ਮਾਗੈ ॥ ਸਾਧ ਜਨਾ ਕੀ ਸੇਵਾ ਲਾਗੈ ॥ ਜੇ ਕੋ ਆਪੁਨਾ ਦੂਖੁ ਮਿਟਾਵੈ ॥ ਹਰਿ ਹਰਿ ਨਾਮੁ ਰਿਦੈ ਸਦ ਗਾਵੈ ॥ ਜੇ ਕੋ ਅਪੁਨੀ ਸੋਭਾ ਲੋਰੈ ॥ ਸਾਧਸੰਗਿ ਇਹ ਹਉਮੈ ਛੋਰੈ ॥ ਜੇ ਕੋ ਜਨਮ ਮਰਣ ਤੇ ਡਰੈ ॥ ਸਾਧ ਜਨਾ ਕੀ ਸਰਨੀ ਪਰੈ ॥ ਜਿਸੁ ਜਨ ਕਉ ਪ੍ਰਭ ਦਰਸ ਪਿਆਸਾ ॥ ਨਾਨਕ ਤਾ ਕੈ ਬਲਿ ਬਲਿ ਜਾਸਾ ॥੫॥ ਸਗਲ ਪੁਰਖ ਮਹਿ ਪੁਰਖੁ ਪ੍ਰਧਾਨੁ ॥ ਸਾਧਸੰਗਿ ਜਾ ਕਾ ਮਿਟੈ ਅਭਿਮਾਨੁ ॥ ਆਪਸ ਕਉ ਜੋ ਜਾਣੈ ਨੀਚਾ ॥ ਸੋਊ ਗਨੀਐ ਸਭ ਤੇ ਊਚਾ ॥ ਜਾ ਕਾ ਮਨੁ ਹੋਇ ਸਗਲ ਕੀ ਰੀਨਾ ॥ ਹਰਿ ਹਰਿ ਨਾਮੁ ਤਿਨਿ ਘਟਿ ਘਟਿ ਚੀਨਾ ॥ ਮਨ ਅਪੁਨੇ ਤੇ ਬੁਰਾ ਮਿਟਾਨਾ ॥ ਪੇਖੈ ਸਗਲ ਸ੍ਰਿਸਟਿ ਸਾਜਨਾ ॥ ਸੂਖ ਦੂਖ ਜਨ ਸਮ ਦ੍ਰਿਸਟੇਤਾ ॥ ਨਾਨਕ ਪਾਪ ਪੁੰਨ ਨਹੀ ਲੇਪਾ ॥੬॥ ਨਿਰਧਨ ਕਉ ਧਨੁ ਤੇਰੋ ਨਾਉ ॥ ਨਿਥਾਵੇ ਕਉ ਨਾਉ ਤੇਰਾ ਥਾਉ ॥ ਨਿਮਾਨੇ ਕਉ ਪ੍ਰਭ ਤੇਰੋ ਮਾਨੁ ॥ ਸਗਲ ਘਟਾ ਕਉ ਦੇਵਹੁ ਦਾਨੁ ॥ ਕਰਨ ਕਰਾਵਨਹਾਰ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥ ਅਪਨੀ ਗਤਿ ਮਿਤਿ ਜਾਨਹੁ ਆਪੇ ॥ ਆਪਨ ਸੰਗਿ ਆਪਿ ਪ੍ਰਭ ਰਾਤੇ ॥ ਤੁਮ੍ਹ੍ਹਰੀ ਉਸਤਤਿ ਤੁਮ ਤੇ ਹੋਇ ॥ ਨਾਨਕ ਅਵਰੁ ਨ ਜਾਨਸਿ ਕੋਇ ॥੭॥ ਸਰਬ ਧਰਮ ਮਹਿ ਸ੍ਰੇਸਟ ਧਰਮੁ ॥ ਹਰਿ ਕੋ ਨਾਮੁ ਜਪਿ ਨਿਰਮਲ ਕਰਮੁ ॥ ਸਗਲ ਕ੍ਰਿਆ ਮਹਿ ਊਤਮ ਕਿਰਿਆ ॥ ਸਾਧਸੰਗਿ ਦੁਰਮਤਿ ਮਲੁ ਹਿਰਿਆ ॥ ਸਗਲ ਉਦਮ ਮਹਿ ਉਦਮੁ ਭਲਾ ॥ ਹਰਿ ਕਾ ਨਾਮੁ ਜਪਹੁ ਜੀਅ ਸਦਾ ॥ ਸਗਲ ਬਾਨੀ ਮਹਿ ਅੰਮ੍ਰਿਤ ਬਾਨੀ ॥ ਹਰਿ ਕੋ ਜਸੁ ਸੁਨਿ ਰਸਨ ਬਖਾਨੀ ॥ ਸਗਲ ਥਾਨ ਤੇ ਓਹੁ ਊਤਮ ਥਾਨੁ ॥ ਨਾਨਕ ਜਿਹ ਘਟਿ ਵਸੈ ਹਰਿ ਨਾਮੁ ॥੮॥੩॥











