Ucha Agam Apaar Prabh
Ucha Agam Apaar Prabh, Kathan Na Jaaye Akath; Bani Sri Guru Arjan Dev Ji - documented in SGGS at Ang 704 under Raga Jaitsari.
Hukamnama | Ucha Agam Apaar Prabh |
Place | Darbar Sri Harmandir Sahib Ji, Amritsar |
Ang | 704 |
Creator | Guru Arjan Dev Ji |
Raag | Jaitsari |
Date CE | 1 January, 2024 |
Date Nanakshahi | 17 Poh, 555 |
ਸਲੋਕੁ ॥
ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥ ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥
Hukamnama in English
Jaitsari V Score 2 ( Ucha Agam Apaar Prabh )
Chhant
There is but One God.
He is realized through the grace of the True Guru.
Sloka
My Lord is lofty, inaccessible, and Wondrous who cannot be described.
Nanak has come seeking His shelter,
All accomplishments to Him are ascribed. (1)
Chhant
Pray save me the way You want,
You are my Lord God.
How do I compute my misdeeds?
Computing them is hard.
Millions of misdeeds, mistakes, misconducts,
Day after day I've misbehaved.
Lost in attachment and murderous Maya,
With Your grace alone I can be saved.
I do many a deed on the sly,
Lord is nearer than the nearest.
Beseeches Nanak, pray, do be gracious,
And pull me out of the transmigration net. (1)·
Sloka
Of His innumerable virtues no count can be made,
Lofty is the Name of the Master.
Nanak has this request to make,
Pray, grant the shelterless shelter. (2)
Chant
There is no other recourse we can take.
Day and night with folded hands we meditate.
Meditating on the Lord ever,
We achieve for what we wait.
Shedding ego, attachment, misdeeds and duality,
On the Lord alone we concentrate.
Offer our mind and body to the Preceptor,
Our person we eliminate.
Beseeches Nanak, pray, do be gracious,
The truth through Name let me assimilate. (2)
Sloka
Man, meditate on Him who has all the devices in His control.
Garner the wealth of Lord's Name,
Which with you will ever hold. (3)
Chhant
I have only one companion in the Preceptor; there is none other.
He is everywhere; on the land and sea prevails the Master.
Prevails on the land and sea
Bestower of all, my rich Lord,
The Creator, Provider Without Limit, Limitless,
How do I laud the Lord?
I rush to seek His shelter, the path of peace,
Besides Him there is none.
Beseeches Nanak, pray, do be gracious,
Let me imbibe the Name of One. (3)
Sloka
What I wished in my heart, I came to receive.
Says Nanak, in meditation there is perfect peace.
Chhant
I am relieved; I am in company of the men of God,
Guided by the Guru I meditate on the Name.
The light in light Divine is absorbed,
Meditating on Name, my sins are washed.
I am at peace, no more with desires tom.
He grasped my arm in His grace,
And made me His own.
Limb with limb He consummated the divine union,
Gone were the pangs of transmigration.
Beseeches Nanak, He was gracious,
In an instant He brought about the union (4) 2
Ucha Agam Apaar Prabh Translation in English
Jaitsri Mahala-5 Ghar- 2 Chhant lk Oankar Satgur Prasad
Slok ( Ucha Agam Apaar Prabh Kathan Na Jaye Akas )
"By the Grace of the Lord-sublime, Truth personified & attainable through the Guru's guidance. "
O, Nanak! The Lord is ever so Great, limitless and beyond our reach that it is beyond any description. Now I have sought the Lord's support, who is powerful enough to protect our honor. (1)
Chhant: O, Lord! May You save this devotee (slave) of Yours through Your Grace, as it pleases You, as we belong to You only. (We are depending on You). How could I keep an account of my vicious and sinful actions as they are beyond any count (being in millions)? In fact, due to our failings and sins, we are always forgetful of the Lord-creator. We are engrossed in the love of Maya (worldly falsehood) due to our worldly attachments and greed but we could be saved through Your Grace. This man commits various sins (in hiding) away from the Lord not knowing that the Lord is omnipresent and close by. O, Nanak! May the Lord bless us with His Grace and enable us to cross this horrible ocean of life successfully! O, Lord! This is my only prayer to You! (1)
Slok ( Nirat Na Pavai Asankh Gunn Ucha Prabh Ka Nao )
O, True Master! We cannot evaluate Your Greatness and virtues, being limitless, as Your True Name is the greatest of all. O, Nanak! This is my only supplication and prayer that this helpless person of mine (I) may be granted asylum in Your presence! (2)
Chhant: O, Lord! There is no other support or solace for us except You, so where else should we go to beg from? So it behooves us to worship You alone, by reciting True Name, with folded hands all the twenty-four hours (Eight Pehars) Thus we could get all our desires fulfilled by meditating and reciting the Lord's True Name all the time. Let us, therefore imbibe the love of the Lord alone in our hearts, leaving (discarding) all other support and ridding ourselves of our egoism, attachment, and dual-mindedness. O, Brother! Let us offer everything (surrender) to the Lord, including our body and mind, having discarded (castaway) our egoism and l-am-ness. O, Nanak! May Lord bestow His Grace on us so that we can immerse in the Lord's True Name all the time. (2)
Slok ( Re Man Ta Kao Dhiaayiye Sabh Bidh Ja Kai Hath )
O, my mind! Remember (and worship) the Lord who controls everything in His hands. O, Nanak! Let us amass the wealth of the Lord's True Name which is the only support (accompanying us to the next world). (3)
Chhant: I have only one companion and friend, the Lord, as there is no other power. The Lord is pervading everywhere including all lands, oceans, and Netherlands with perfection. The Lord-sublime is pervading all lands, oceans, and the ethereal space with perfection, as the Master of all beings. How could, I evaluate the Greatness or virtues of the Lord-Gobind, who is limitless and beyond any count? O, Brother! Let us take refuge at the lotus-feet of the Lord,· so as to enjoy the eternal bliss, as there is no other support except Him. O, Nanak! The person, blessed with the Grace of the Lord, attains the nectar of True Name. (3)
Slok ( Chitt Je Chitviya So Main Paya )
I have attained in life whatever I had desired (in my heart). O, Nanak! We have enjoyed all the bliss and comforts of life by reciting True Name. (4)
Chhant: I have been emancipated from all the worldly bondage by joining the company of the holy saints. We have got our soul merged with the Prime-soul by reciting True Name through the teachings of the Guru (through the Guru's Word) All our sins and ills have been cast away by reciting True Name and the fire of worldly desires has been extinguished with it. The Guru has blessed us with His Grace and held us with His helping hands, and accepted us by the Lord as His own saints (devotees) The Guru has united us with the Lord through His embrace and charming touch, thus casting away (burning) the sufferings of the cycle of births and deaths. O, Nanak! The Lord merged us with Himself in the twinkling of the eye by bestowing His Grace on us. (4 -2)
Download Hukamnama PDF
Ucha Agam Apaar Prabh..
Hukamnama Meaning in Hindi
जैतसरी महला ५ घर २ छंत
ईश्वर एक है, जिसे सतगुरु की कृपा से पाया जा सकता है।
श्लोक॥
Ucha Agam Apaar Prabh...
मेरा प्रभु सर्वोच्च, अगम्य एवं अपरंपार है, वह अकथनीय है तथा उसका कथन करना असंभव है।
नानक तो उस प्रभु की शरण में आया है, जो रक्षा करने में समर्थ है॥ १॥
छन्द॥
हे हरि-प्रभु ! मैं तो तेरा ही दास हूँः अतः जैसे तुझे उपयुक्त लगे, वैसे ही मेरी रक्षा करो।
मुझ में तो असंख्य अवगुण हैं, फिर मैं अपने कितने अवगुण गिन सकता हूँ।
मुझ में असंख्य अवगुण होने के कारण अपराधों में ही फॅसा रहता हूँ तथा नित्य-प्रतिदिन सर्वदा ही भूल करता हूँ।
मैं विकराल माया के मोह में मग्न हूँ और तेरी दया से ही मैं इससे मुक्ति प्राप्त कर सकता हूँ।
हम छिपकर बड़े कष्टप्रद पाप करते हैं। लेकिन वह प्रभु तो बहुत निकट है।
नानक प्रार्थना करते हैं कि हे परमेश्वर ! मुझ पर दया करो और इस भवसागर के भैंवर से बाहर निकाल दो॥ १॥
श्लोक॥
उस प्रभु का नाम महान् है और उसके असंख्य गुणों का निर्णय नहीं किया जा सकता।
नानक की यही प्रार्थना है कि हे प्रभु! हम बेसहारा जीवों को तेरे चरणों में सहारा मिल जाए॥ २ ॥
छंद॥
भगवान के अलावा हम जीवों हेतु अन्य कोई ठिकाना नहीं। फिर हम तुच्छ जीव उसके सिवाय किसके पास जाएँ।
आठ प्रहर हमें दोनों हाथ जोड़कर प्रभु का ध्यान-मनन करना चाहिए।
अपने उस प्रभु का ध्यान-मनन करने से मनोवांछित फल प्राप्त होता है।
अतः हम जीवों को अपना अभिमान, मोह तथा विकार त्याग कर एक परमेश्वर के साथ सुरति लगानी चाहिए।
हमें अपना मन एवं तन प्रभु के समक्ष अर्पण करके अपना समूचा अहंत्व मिटा देना चाहिए।
नानक प्रार्थना करते है कि हे प्रभु ! मुझ पर कृपा करो ताकि मैं तेरे सत्य नाम में विलीन हो जाऊँ॥ २॥
श्लोक॥
हे मन ! उस प्रभु का ध्यान करना चाहिए, जिसके वश में समस्त युक्तियाँ हैं।
हे नानक ! राम-नाम का ही धन संचित करना चाहिए, जो परलोक में हमारा सहायक बनता है॥ ३॥
छंद॥
जीवन में एक प्रभु ही हमारा सच्चा साथी है और उसके अलावा दूसरा कोई हितैषी नहीं।
वह स्वयं ही देश-देशांतरों, समुद्र एवं धरती में सर्वव्यापी है।
सबका दाता, मालिक-प्रभु समुद्र, पृथ्वी एवं अंतरिक्ष में विद्यमान हो रहा है।
उस गोपाल गोविन्द का कोई अन्त नहीं चूंकि उसके गुण बेअंत हैं और हम उसके गुणों की गिनती कैसे कर सकते हैं।
हमें सुख प्रदान करने वाले स्वामी प्रभु की शरण का ही भजन करना चाहिए चूंकि उसके बिना अन्य कोई सहायक नहीं।
नानक प्रार्थना करते है कि हे प्रभु ! जिस पर तू दया के घर में आता है, उसे तुम्हारे नाम की लब्धि हो जाती है॥ ३॥
श्लोक॥
जो कुछ मैंने अपने चित में चाहा था, वह मुझे मिल गया है।
हे नानक ! भगवान का ध्यान करने से मुझे सर्व सुख प्राप्त हो गया है॥ ४॥
छंद ॥
संतों-महापुरुषों की पावन संगति में रहने से अब मेरा मन संसार के बन्धनों से छूट गया है।
गुरु के सान्निध्य में रहकर नाम-सिमरन करने से मेरी ज्योति परम ज्योति में विलीन हो गई है।
हरि-नाम का सिमरन करने से सभी किल्विष-पाप मिट गए हैं, तृष्णाग्नि बुझ चुकी है और मैं तृप्त हो गया हूँ।
भगवान ने दया करके मुझे बाँह से पकड़कर अपना बना लिया है।
गुरु ने मुझे अपने गले से लगाकर भगवान के संग मिला दिया है, जिससे मेरा जन्म-मरण का दु:ख नष्ट हो गया है।
नानक प्रार्थना करते हैं कि भगवान ने मुझ पर बड़ी दया की है और एक क्षण में ही मुझे अपने साथ मिला लिया है॥ ४॥ २॥
Punjabi Translation
ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧।
ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧।
ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ। ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ।੨।
ਛੰਤੁ
ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ।
(ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ (ਆਪਣੇ ਅੰਦਰੋਂ) ਸਾਰਾ ਆਪਾ-ਭਾਵ ਮਿਟਾ ਦੇਣਾ ਚਾਹੀਦਾ ਹੈ। ਨਾਨਕ (ਤਾਂ ਪ੍ਰਭੂ ਦੇ ਦਰ ਤੇ ਹੀ) ਬੇਨਤੀ ਕਰਦਾ ਹੈ (ਤੇ ਆਖਦਾ ਹੈ-ਹੇ ਪ੍ਰਭੂ!) ਮੇਹਰ ਕਰ (ਤੇਰੀ ਮੇਹਰ ਨਾਲ ਹੀ ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ।੨।
ਹੇ (ਮੇਰੇ) ਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ।੩।
ਛੰਤੁ
ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ (ਅਸਾਂ ਜੀਵਾਂ ਦਾ) ਹੋਰ ਕੋਈ (ਸਹਾਰਾ) ਨਹੀਂ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ, ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ।੩।
ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਉਸ ਦੇ ਦਰ ਤੋਂ) ਸਾਰੇ ਸੁਖ (ਮਿਲ ਜਾਂਦੇ ਹਨ) , ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ (ਉਸ ਪਾਸੋਂ) ਮੰਗੀ ਹੈ, ਉਹ ਮੈਨੂੰ (ਸਦਾ) ਮਿਲ ਗਈ ਹੈ।੪।
ਛੰਤੁ
ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ (ਮੇਰਾ) ਮਨ (ਮਾਇਆ ਦੇ ਮੋਹ ਤੋਂ) ਸੁਤੰਤਰ ਹੋ ਗਿਆ ਹੈ। (ਜਿਨ੍ਹਾਂ ਨੇ ਭੀ) ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ ਜਿੰਦ ਪਰਮਾਤਮਾ ਦੀ ਜੋਤੀ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆਂ ਸਾਰੇ ਪਾਪ ਮਿਟ ਜਾਂਦੇ ਹਨ, (ਵਿਕਾਰਾਂ ਦੀ) ਸੜਨ ਮੁੱਕ ਜਾਂਦੀ ਹੈ, (ਮਨ ਮਾਇਆ ਵਲੋਂ) ਰੱਜ ਜਾਂਦਾ ਹੈ। ਜਿਨ੍ਹਾਂ ਉਤੇ ਪ੍ਰਭੂ ਦਇਆ ਕਰਦਾ ਹੈ, ਜਿਨ੍ਹਾਂ ਦੀ ਬਾਂਹ ਫੜ ਕੇ ਆਪਣੇ ਬਣਾ ਲੈਂਦਾ ਹੈ, ਤੇ, ਆਦਰ ਦੇਂਦਾ ਹੈ, ਜਿਨ੍ਹਾਂ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਆਪਣੇ ਨਾਲ ਮਿਲਾ ਲੈਂਦਾ ਹੈ, ਉਹਨਾਂ ਦੇ ਜਨਮ ਮਰਨ ਦੇ ਸਾਰੇ ਦੁੱਖ ਸੜ (ਕੇ ਸੁਆਹ ਹੋ) ਜਾਂਦੇ ਹਨ। ਨਾਨਕ ਬੇਨਤੀ ਕਰਦਾ ਹੈ-(ਹੇ ਭਾਈ! ਜਿਨ੍ਹਾਂ ਉਤੇ ਪ੍ਰਭੂ) ਮੇਹਰ ਕਰਦਾ ਹੈ, ਉਹਨਾਂ ਨੂੰ ਇਕ ਪਲ ਵਿਚ ਆਪਣੇ ਨਾਲ ਮਿਲਾ ਲੈਂਦਾ ਹੈ।੪।੨।